02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ੍ਰੀ ਗੋਪਾਲ ਦਾਸ ਗੋਇਲ ਨੂੰ ਕੀਤਾ ਸਨਮਾਨਿਤ

ਸੰਗਰੂਰ, 2 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦੌਰਾਨ ਉੱਘੇ ਸਮਾਜ ਸੇਵੀ, ਗਰੀਬ ਅਤੇ ਲੋੜਵੰਦ ਲੋਕਾਂ ਦੇ ਹਮਦਰਦ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨੂੰ ਸਹਿਯੋਗ ਦੇਣ ਵਾਲੇ ਸ੍ਰੀ ਗੋਪਾਲ ਦਾਸ ਗੋਇਲ ਨੂੰ ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਸ਼ਲਾਘਾ ਯੋਗ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਤੇ ਬੋਲਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਹੀ ਉਨ੍ਹਾਂ ਸ਼ਖ਼ਸੀਅਤਾਂ ਦੀ ਹੋਂਸਲਾ ਅਫਜ਼ਾਈ ਲਈ ਸਨਮਾਨਿਤ ਕਰਦੀ ਹੈ ਜਿਹੜੇ ਸਮਾਜ਼ ਸੇਵਾ,ਲੋਕ ਭਲਾਈ ਅਤੇ ਲੋੜਵੰਦਾ ਦੀ ਸਹਾਇਤਾ ਕਰਦੇ ਹਨ। ਇਸ ਮੌਕੇ ਤੇ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਰਵਿੰਦਰ ਸਿੰਘ ਗੂਡੂ, ਵਾਇਸ ਚੇਅਰਮੈਨ ਲਾਲ ਚੰਦ ਸੇਣੀ, ਡੀ.

ਅਜੀਤ ਡੈਸਕ 03-11-2026
ਸੰਗਰੂਰ, 2 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦੌਰਾਨ ਉੱਘੇ ਸਮਾਜ ਸੇਵੀ, ਗਰੀਬ ਅਤੇ ਲੋੜਵੰਦ ਲੋਕਾਂ ਦੇ ਹਮਦਰਦ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨੂੰ ਸਹਿਯੋਗ ਦੇਣ ਵਾਲੇ ਸ੍ਰੀ ਗੋਪਾਲ ਦਾਸ ਗੋਇਲ ਨੂੰ ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਸ਼ਲਾਘਾ ਯੋਗ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਤੇ ਬੋਲਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਹੀ ਉਨ੍ਹਾਂ ਸ਼ਖ਼ਸੀਅਤਾਂ ਦੀ ਹੋਂਸਲਾ ਅਫਜ਼ਾਈ ਲਈ ਸਨਮਾਨਿਤ ਕਰਦੀ ਹੈ ਜਿਹੜੇ ਸਮਾਜ਼ ਸੇਵਾ,ਲੋਕ ਭਲਾਈ ਅਤੇ ਲੋੜਵੰਦਾ ਦੀ ਸਹਾਇਤਾ ਕਰਦੇ ਹਨ। ਇਸ ਮੌਕੇ ਤੇ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਰਵਿੰਦਰ ਸਿੰਘ ਗੂਡੂ, ਵਾਇਸ ਚੇਅਰਮੈਨ ਲਾਲ ਚੰਦ ਸੇਣੀ, ਡੀ.ਸੀ.ਬੀ ਬੈਂਕ ਤੋਂ ਮੈਡਮ ਅਨੂੰ ਗੁਪਤਾ, ਮਨੇਜਰ ਰਾਜ ਦੀਪ ਸਿੰਘ, ਮੈਡਮ ਚੰਚਲ ਗਰਗ , ਕਿਰਨ ਕਪੂਰ, ਆਰ.ਐਲ.ਪਾਂਧੀ ਤੇੇ ਸ੍ਰੀ ਹਰੀਸ਼ ਅਰੋੜਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕੇਗਾ-ਛੰਨਾ ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।