ਪਰਾਲੀ ਪ੍ਰਬੰਧਨ ਤਹਿਤ ਡਿਪਟੀ ਕਮਿਸ਼ਨਰ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਸਾਰੇ ਅਫ਼ਸਰਾਂ ਨੂੰ ਫ਼ੀਲਡ ਵਿਚ ਤਾਇਨਾਤ ਰਹਿਣ ਦੇ ਨਿਰਦੇਸ਼
ਬਰਨਾਲਾ, 4 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.
ਅਜੀਤ ਡੈਸਕ
05-11-2026