ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ 15 ਨੂੰ ਮਨਾਇਆ ਜਾਵੇਗਾ
ਤਪਾ ਮੰਡੀ, 12 ਨਵੰਬਰ (ਵਿਜੇ ਸ਼ਰਮਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਸਭਾ ਤਪਾ ਦੀ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸ੍ਰੀ ਅਖੰਡ ਪਾਠ ਸਾਹਿਬ 13 ਨਵੰਬਰ ਨੂੰ ਪ੍ਰਕਾਸ਼ ਕਰਵਾਏ ਜਾਣਗੇ।
ਅਜੀਤ ਡੈਸਕ
13-11-2026