13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੱਤਰਕਾਰ ਤਰਸੇਮ ਸਿੰਘ ਗਹਿਲ ਅਤੇ ਕੁਲਵਿੰਦਰ ਕੌਰ ਵਾਸੀ ਗਹਿਲ (ਬਰਨਾਲਾ) ਨੇ ਆਪਣੇ ਵਿਆਹ ਦੀ 21ਵੀਂ ਵਰ੍ਹੇਗੰਢ ਮਨਾਈ। ਅੱਖਾਂ ਦਾ ਨਿਰੀਖਣ ਕੈਂਪ 15 ਨੂੰ

ਹੰਡਿਆਇਆ, 12 ਨਵੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਦੀਵਾਨ ਹਾਲ ਵਿਖੇ ਅੱਖਾਂ ਦਾ ਨਿਰੀਖਣ ਕੈਂਪ 15 ਨਵੰਬਰ ਨੂੰ ਸਵੇਰੇ 9 ਤੋਂ 3 ਵਜੇ ਤੱਕ ਲੱਗੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੱਟੀ ਫਾਊਂਡੇਸ਼ਨ ਬਰਨਾਲਾ ਦੇ ਪ੍ਰਧਾਨ ਹੇਮ ਰਾਜ ਐਮ.

ਅਜੀਤ ਡੈਸਕ 13-11-2026
ਹੰਡਿਆਇਆ, 12 ਨਵੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਦੀਵਾਨ ਹਾਲ ਵਿਖੇ ਅੱਖਾਂ ਦਾ ਨਿਰੀਖਣ ਕੈਂਪ 15 ਨਵੰਬਰ ਨੂੰ ਸਵੇਰੇ 9 ਤੋਂ 3 ਵਜੇ ਤੱਕ ਲੱਗੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੱਟੀ ਫਾਊਂਡੇਸ਼ਨ ਬਰਨਾਲਾ ਦੇ ਪ੍ਰਧਾਨ ਹੇਮ ਰਾਜ ਐਮ.ਸੀ. ਦੀ ਅਗਵਾਈ ਵਿਚ 9ਵਾਂ ਅੱਖਾਂ ਦਾ ਨਿਰੀਖਣ ਕੈਂਪ ਲੱਗੇਗਾ। ਜਿਸ ਵਿਚ ਨਿਗ੍ਹਾ ਚੈੱਕ ਕਰ ਕੇ 50 ਸਾਲ ਤੋਂ ਵੱਧ ਉਮਰ ਦੇ ਮਰਦ-ਔਰਤਾਂ ਨੂੰ ਐਨਕਾਂ ਮੁਫ਼ਤ ਵੰਡੀਆਂ ਜਾਣਗੀਆਂ।
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੁਸਤਕ ਲੋਕ ਅਰਪਣ ਸਮਾਰੋਹ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।