19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜੁਲਾਈ ਵਿਚ ਮੁਕੰਮਲ ਹੋਵੇਗਾ ਫਲਾਈਓਵਰ ਦਾ ਕੰਮ- ਐਸ.ਡੀ.ਐਮ ਗਗਨਦੀਪ ਸਿੰਘ

ਤਪਾ ਦੇ ਐੱਸ. ਡੀ.

ਅਜੀਤ ਡੈਸਕ 20-11-2026
ਤਪਾ ਦੇ ਐੱਸ.ਡੀ.ਐੱਮ ਗਗਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਬੰਧਿਤ ਅਥਾਰਿਟੀ ਨਾਲ ਮੀਟਿੰਗ ਅਤੇ ਕਈ ਵਾਰ ਗੱਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਫਲਾਈ ਓਵਰ ਦਾ ਕੰਮ ਜੁਲਾਈ 2027 ਮਹੀਨੇ ਤੱਕ ਮੁਕੰਮਲ ਹੋ ਜਾਵੇਗਾ। ਮੈਂ ਫਲਾਈ ਓਵਰ ’ਤੇ ਜਾ ਕੇ ਸਾਰੀ ਸਥਿਤੀ ਵੇਖ ਕੇ ਆਇਆ ਹਾਂ ਇਸ ਕਰ ਕੇ ਕੋਈ ਹੋਰ ਬਦਲਵਾਂ ਰੂਟ ਵੀ ਠੀਕ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਨੈਸ਼ਨਲ ਅਥਾਰਿਟੀ ਵਲੋਂ ਫਲਾਈ ਓਵਰ ਦਾ ਕੰਮ ਰਾਤ ਸਮੇਂ ਜ਼ਿਆਦਾ ਕੀਤਾ ਜਾਂਦਾ ਹੈ ਕਿਉਂਕਿ ਦਿਨ ਵੇਲੇ ਨੈਸ਼ਨਲ ਹਾਈਵੇ ਤੇ ਆਵਾਜਾਈ ਬਹੁਤ ਜ਼ਿਆਦਾ ਹੁੰਦੀ ਹੈ। ਇਸ ਲਈ ਅਥਾਰਿਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਟਰੈਫ਼ਿਕ ਦੀ ਸਮੱਸਿਆ ਨੂੰ ਦੇਖਦਿਆਂ ਹੋਇਆਂ ਫਲਾਈਓਵਰ ਦਾ ਕੰਮ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ।
ਪਿਛਲੀ ਖ਼ਬਰ ਐੱਨ.ਐੱਚ.-7 ’ਤੇ ਤਪਾ ਫਲਾਈਓਵਰ ਦੇ ਬੰਦ ਹੋਣ ਕਾਰਨ ਟਰੈਫ਼ਿਕ ਸਮੱਸਿਆ ਬਣੀ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਅਗਲੀ ਖ਼ਬਰ ਪੱਖੋ ਕੈਂਚੀਆਂ ਪੁਲਿਸ ਨੇ ਨਸ਼ੀਲੇ ਪਦਾਰਥ ਤੋਂ ਇਲਾਵਾ ਚੋਰੀ ਦੀ ਗੱਡੀ ਅਤੇ ਮੋਟਰਸਾਈਕਲ ਸਮੇਤ ਤਿੰਨ ਦਬੋਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।