ਪ੍ਰਾਚੀਨ ਸਰਾਂ ਮੰਦਰ ਵਿਖੇ ਤੁਲਸੀ ਮਾਤਾ ਦੇ ਵਿਆਹ ਮੌਕੇ ਧਾਰਮਿਕ ਸਮਾਗਮ ਕਰਵਾਇਆ
ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ)-ਪ੍ਰਾਚੀਨ ਸਰਾਂ ਮੰਦਰ ਵਿਖੇ ਦੇਵ ਉੱਠਣੀ ਇਕਾਦਸ਼ੀ ਦੇ ਪਾਵਨ ਮੌਕੇ ’ਤੇ ਸ਼ਰਧਾਲੂਆਂ ਵਲੋਂ ਤੁਲਸੀ ਵਿਆਹ ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੰਦਰ ਨੂੰ ਫੁੱਲਾਂ ਮਾਲਾਵਾਂ ਅਤੇ ਦੀਪਮਾਲਾ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ।
ਐਕਸਟੈਂਪੋਰ ਮੁਕਾਬਲੇ ਮੌਕੇ ਸਕੂਲੀ ਵਿਦਿਆਰਥੀ ਨਾਲ ਸਕੂਲ ਸਟਾਫ਼। ਤਸਵੀਰ : ਵਿਜੇ ਸ਼ਰਮਾ
22-11-2026