ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਨੌਜਵਾਨ ਕੀਤੇ ਕਾਬੂ
ਤਪਾ ਮੰਡੀ, 22 ਨਵੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ 47 ਪਾਬੰਦੀਸ਼ੁਦਾ ਗੋਲੀਆਂ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਸਬੰਧ ’ਚ ਵਾਲਮੀਕ ਚੌਂਕ ਤਪਾ ਮੌਜੂਦ ਸੀ।
ਕਾਬੂ ਕੀਤੇ ਗਏ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ
23-11-2026