ਦਿਵਯ ਧਰਮ ਯੱਗ ਦਿਵਸ ਸਮਾਗਮ ਆਰੰਭ
ਧੂਰੀ, 23 ਨਵੰਬਰ (ਲਖਵੀਰ ਸਿੰਘ ਧਾਂਦਰਾ) - ਸਤਲੋਕ ਆਸ਼ਰਮ ਧੂਰੀ ਵਿਖੇ ਦਿਵਯ ਧਰਮ ਯੱਗ ਦਿਵਸ ਦੇ ਪਾਵਨ ਅਵਸਰ ’ਤੇ ਤਿੰਨ ਰੋਜ਼ਾ ਅਧਿਆਤਮਿਕ ਸਮਾਗਮ ਦਾ ਆਗਾਜ਼ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਹੋਇਆ। ਸੰਤ ਰਾਮਪਾਲ ਮਹਾਰਾਜ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਸ ਵਿਸ਼ਾਲ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ।
ਅਜੀਤ ਡੈਸਕ
24-11-2026