29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪੀ.ਸੀ.ਬੀ. ਖ਼ਿਲਾਫ਼ ਅਦਾਲਤ ਦਾ ਰੁਖ ਕਰ ਸਕਦੇ ਹਨ ਪ੍ਰਸਾਰਕ

ਅਜੀਤ ਡੈਸਕ 04-02-2026


ਕਰਾਚੀ/ਨਵੀਂ ਦਿੱਲੀ, 3 ਫਰਵਰੀ (ਏਜੰਸੀ)-ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ.ਸੀ.ਸੀ.) ਨੇ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੂੰ ਚੇਤਾਵਨੀ ਦਿੱਤੀ ਹੈ ਕਿ 15 ਫਰਵਰੀ ਨੂੰ ਭਾਰਤ ਵਿਰੁੱਧ ਟੀ-20 ਵਿਸ਼ਵ ਕੱਪ ਮੈਚ ਦਾ ਬਾਈਕਾਟ ਕਰਨ ਲਈ ਉਸਨੂੰ ਟੂਰਨਾਮੈਂਟ ਦੇ ਅਧਿਕਾਰਤ ਪ੍ਰਸਾਰਕ, ਜੀਓ ਸਟਾਰ ਤੋਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਪੀ.ਸੀ.ਬੀ. ਦੇ ਇਕ ਸੂਤਰ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ | ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਹੈ ਕਿ ਆਈ.ਸੀ.ਸੀ. ਪਾਕਿਸਤਾਨ ਦੇ ਸਾਲਾਨਾ ਮਾਲੀਏ ਦੇ ਹਿੱਸੇ (ਲਗਭਗ 35 ਮਿਲੀਅਨ ਡਾਲਰ) ਨੂੰ ਰੋਕ ਸਕਦੀ ਹੈ ਤੇ ਉਸੇ ਰਕਮ ਤੋਂ ਪ੍ਰਸਾਰਕਾਂ ਨੂੰ ਭੁਗਤਾਨ ਕਰ ਸਕਦੀ ਹੈ |

ਪਿਛਲੀ ਖ਼ਬਰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਤਾਜ਼ਾ ਅਗਲੀ ਖ਼ਬਰ ਹੁਣ ਵਿਦੇਸ਼ਾਂ ਤੋਂ ਡਿਊਟੀ-ਮੁਕਤ ਲਿਆਂਦਾ ਜਾ ਸਕੇਗਾ 75,000 ਰੁਪਏ ਤੱਕ ਦਾ ਸਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।