06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਰਿਚਮੰਡ ਸਕੇਟਿੰਗ ਕਲੱਬ ਦੇ ਖਿਡਾਰੀਆਂ ਨੇ ਜਿੱਤੇ ਕਈ ਤਗਮੇ

ਅਜੀਤ ਡੈਸਕ 08-07-2026

ਵੈਨਕੂਵਰ, 7 ਜੁਲਾਈ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਪੈਂਦੇ ਸ਼ਹਿਰ ਬਰਨਬੀ ‘ਚ ਕਰਵਾਏ ਗਏ ਸਕੇਟਿੰਗ ਮੁਕਾਬਲਿਆਂ ਦੌਰਾਨ ਰਿਚਮੰਡ ਸਕੇਟਿੰਗ ਕਲੱਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਮਗੇ ਜਿੱਤਣ ‘ਚ ਕਾਮਯਾਬੀ ਹਾਸਲ ਕੀਤੀ ਹੈ। ਇਹਨਾਂ ਮੁਕਾਬਲਿਆਂ ਵਿੱਚ 40 ਤੋਂ ਵੱਧ ਖਿਡਾਰੀਆਂ ਨੇ ਭਾਗ ਲੈ ਕੇ ਆਪਣੀ ਸਰੀਰਕ ਪ੍ਰਤੀਯੋਗਤਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਰਿਚ ਮੰਡ ਸਕੇਟਿੰਗ ਕਲੱਬ ਦੇ ਕਈ ਖਿਡਾਰੀਆਂ ਨੇ ਵੱਖ-ਵੱਖ ਵਰਗਾਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਕਲੱਬ ਦਾ ਨਾਮ ਰੌਸ਼ਨ ਕੀਤਾ।

ਪਿਛਲੀ ਖ਼ਬਰ ਬਰਤਾਨੀਆ ਦੀ ਸੱਜੇ ਪੱਖੀ ਪਾਰਟੀ ਦੇ ਨੇਤਾ ਨਾਈਜ਼ਲ ਫਰਾਜ਼ ਨੇ ਸੰਸਦ ਮੈਂਬਰ ਵਜੋਂ ਦਿੱਤਾ ਅਸਤੀਫਾ ਅਗਲੀ ਖ਼ਬਰ ਫਲਸ਼ਿੰਗ ਗੁਰਦੁਆਰਾ ਸਾਹਿਬ ਵਿਖੇ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।