08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਜੂਡੋ ਖਿਡਾਰੀ ਕਰਨਜੀਤ ਮਾਨ ਗਲਾਸਗੋ ਲਈ ਰਵਾਨਾ

ਅਜੀਤ ਡੈਸਕ 28-07-2026

ਜਲੰਧਰ, 27 ਜੁਲਾਈ (ਡਾ ਜਤਿੰਦਰ ਸਾਬੀ)-ਰਾਸ਼ਟਰਮੰਡਸਲ ਖੇਡਾਂ ’ਚ ਭਾਗ ਲੈਣ ਲਈ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦਾ ਖਿਡਾਰੀ ਕਰਨਜੀਤ ਮਾਨ ਅੱਜ ਗੁਲਾਸਗੋ ਲਈ ਰਵਾਨਾ ਹੋਇਆ। ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਨਜੀਤ ਸਿੰਘ ਮਾਨ ਜੂਡੋ ਖੇਡ ਵਿੱਚ 16 ਸਾਲਾਂ ਦੇ ਸ਼ਾਨਦਾਰ ਸਫ਼ਰ ’ਚ ਵਿਸ਼ਵ ਪੁਲਿਸ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਤੋਂ ਇਲਾਵਾ ਅਨੇਕਾਂ ਏਸ਼ੀਅਨ ਚੈਂਪੀਅਨਸ਼ਿਪ ’ਚ ਤਗਮੇ ਜਿੱਤ ਚੁੱਕਾ ਹੈ। ਜੂਡੋ ਕੋਚ ਰਵੀ ਕੁਮਾਰ ਗੁਰਦਾਸਪੁਰ ਨੇ ਦਿਨ ਰਾਤ ਮਿਹਨਤ ਕਰਕੇ ਇਸ ਯੋਗ ਬਣਾਇਆ ਹੈ।

ਪਿਛਲੀ ਖ਼ਬਰ ਅੰਤਰਰਾਸ਼ਟਰੀ ਯੂਥ ਹਾਕੀ ਕੱਪ ਸਮੇਂ ਦੀ ਮੰਗ, ਹਰ ਸਾਲ ਕਰਵਾਇਆ ਜਾਵੇਗਾ: ਨਵਤੇਜ ਸਿੰਘ ਬਸਰਾ ਅਗਲੀ ਖ਼ਬਰ ਭਾਰਤੋਲਕ ਬਿੰਦਿਆਰਾਨੀ ਨੇ ਜਿੱਤਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।