29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰਾਸ਼ਟਰਪਤੀ ਮੁਰਮੂ ਵਲੋਂ ਭਾਰਤੀ ਤਗਮਾ ਜੇਤੂਆਂ ਨੂੰ ਵਧਾਈ

ਨਵੀਂ ਦਿੱਲੀ, 28 ਸਤੰਬਰ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੋਮਵਾਰ ਨੂੰ ਜਪਾਨ ਦੇ ਆਈਚੀ-ਨਾਗੋਯਾ ਵਿਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ 9ਵੇਂ ਦਿਨ ਭਾਰਤੀ ਤਗਮਾ ਜੇਤੂਆਂ ਨੂੰ ਵਧਾਈ ਦਿੱਤੀ। ‘ਐਕਸ’ ’ਤੇ ਇਕ ਪੋਸਟ ਵਿਚ ਰਾਸ਼ਟਰਪਤੀ ਮੁਰਮੂ ਨੇ ਪਾਰੁਲ ਚੌਧਰੀ ਨੂੰ ਮਹਿਲਾਵਾਂ ਦੀ 5,000 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੱਤੀ।

ਅਜੀਤ ਡੈਸਕ 29-09-2026
ਨਵੀਂ ਦਿੱਲੀ, 28 ਸਤੰਬਰ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੋਮਵਾਰ ਨੂੰ ਜਪਾਨ ਦੇ ਆਈਚੀ-ਨਾਗੋਯਾ ਵਿਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ 9ਵੇਂ ਦਿਨ ਭਾਰਤੀ ਤਗਮਾ ਜੇਤੂਆਂ ਨੂੰ ਵਧਾਈ ਦਿੱਤੀ। ‘ਐਕਸ’ ’ਤੇ ਇਕ ਪੋਸਟ ਵਿਚ ਰਾਸ਼ਟਰਪਤੀ ਮੁਰਮੂ ਨੇ ਪਾਰੁਲ ਚੌਧਰੀ ਨੂੰ ਮਹਿਲਾਵਾਂ ਦੀ 5,000 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੱਤੀ। ਰਾਸ਼ਟਰਪਤੀ ਨੇ 1,500 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਜਿੱਤਣ ’ਤੇ ਗੁਲਵੀਰ ਸਿੰਘ ਤੇ ਮਹਿਲਾਵਾਂ ਦੀ 400 ਮੀਟਰ ਅੜਿੱਕਾ ਦੌੜ (ਹਰਡਲਜ਼) ਵਿਚ ਕਾਂਸੀ ਦਾ ਤਗਮਾ ਜਿੱਤਣ ’ਤੇ ਵਿਥਿਆ ਰਾਮਰਾਜ ਸਮੇਤ ਹੋਰ ਤਗਮਾ ਜੇਤੂਆਂ ਨੂੰ ਵੀ ਵਧਾਈ ਦਿੱਤੀ।
ਪਿਛਲੀ ਖ਼ਬਰ ਦੇਸ਼ ਭਰ ’ਚ ਵੋਟਾਂ ਦੀ ਕਥਿਤ ਧਾਂਦਲੀ ਵਿਰੁੱਧ ਕਾਂਗਰਸੀਆਂ ... ਅਗਲੀ ਖ਼ਬਰ ਵਿਥਿਆ ਰਾਮਰਾਜ ਨੂੰ 400 ਮੀਟਰ ਹਰਡਲਜ਼ ’ ਚ ਮਿਲਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।