21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਭਾਰਤ ਨੇ ਜ਼ਿੰਬਾਬਵੇ ਤੋਂ 3-0 ਨਾਲ ਲੜੀ ਜਿੱਤੀ ਹਰਮਨਪ੍ਰੀਤ ਕੌਰ ਦੀਆਂ ਸ਼ਾਨਦਾਰ ਅਜੇਤੂ 91 ਦੌੜਾਂ

ਰਾਏਪੁਰ, 20 ਅਕਤੂਬਰ (ਏਜੰਸੀ)-ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇਥੇ ਤੀਜੇ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿਚ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿਚ 3-0 ਨਾਲ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਹਰਮਨਪ੍ਰੀਤ ਕੌਰ ਦੀਆਂ 41 ਗੇਂਦਾਂ ’ਤੇ ਅਜੇਤੂ 91 ਦੌੜਾਂ (ਚੌਕੇ: 10, ਛੱਕੇ: 5) ਅਤੇ ਸ਼ੈਫਾਲੀ ਵਰਮਾ ਦੀਆਂ 37 ਗੇਂਦਾਂ ’ਤੇ 69 ਦੌੜਾਂ (ਚੌਕੇ: 6, ਛੱਕੇ: 5) ਦੀ ਮਦਦ ਨਾਲ 7 ਵਿਕਟਾਂ ’ਤੇ 216 ਦੌੜਾਂ ਬਣਾਈਆਂ।

ਅਜੀਤ ਡੈਸਕ 21-10-2026
ਰਾਏਪੁਰ, 20 ਅਕਤੂਬਰ (ਏਜੰਸੀ)-ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇਥੇ ਤੀਜੇ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿਚ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿਚ 3-0 ਨਾਲ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ।ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਹਰਮਨਪ੍ਰੀਤ ਕੌਰ ਦੀਆਂ 41 ਗੇਂਦਾਂ ’ਤੇ ਅਜੇਤੂ 91 ਦੌੜਾਂ (ਚੌਕੇ: 10, ਛੱਕੇ: 5) ਅਤੇ ਸ਼ੈਫਾਲੀ ਵਰਮਾ ਦੀਆਂ 37 ਗੇਂਦਾਂ ’ਤੇ 69 ਦੌੜਾਂ (ਚੌਕੇ: 6, ਛੱਕੇ: 5) ਦੀ ਮਦਦ ਨਾਲ 7 ਵਿਕਟਾਂ ’ਤੇ 216 ਦੌੜਾਂ ਬਣਾਈਆਂ। 217 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਜ਼ਿੰਬਾਬਵੇ ਦੀ ਟੀਮ ਨਿਰਧਾਰਤ ਓਵਰਾਂ ਵਿਚ ਸੱਤ ਵਿਕਟਾਂ ’ਤੇ 124 ਦੌੜਾਂ ਹੀ ਬਣਾ ਸਕੀ।ਭਾਰਤ ਵਲੋਂ ਨੰਦਨੀ ਸ਼ਰਮਾ ਨੇ 4 ਓਵਰਾਂ ’ਚ 18 ਦੌੜਾਂ ਦੇ ਕੇ 3 ਵਿਕਟਾਂ ਹਾਸਿਲ ਕੀਤੀਆਂ।
ਪਿਛਲੀ ਖ਼ਬਰ ਭਾਰਤ ਨੇ 5 ਸੋਨ, 4 ਚਾਂਦੀ ਤੇ 5 ਕਾਂਸੀ ਸਮੇਤ 14 ਤਗਮੇ ਜਿੱਤੇ ਅਗਲੀ ਖ਼ਬਰ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਗਰਾਊਂਡ ’ਚ ਪੁਤਲਿਆਂ ਦਾ ਕੀਤਾ ਦਹਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।