18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸੋਨਮ ਕਪੂਰ ਤੇ ਆਨੰਦ ਆਹੂਜਾ ਦੂਜੀ ਵਾਰ ਬਣੇ ਮਾਪੇ

ਅਜੀਤ ਡੈਸਕ 31-03-2026
ਮੁੰਬਈ, 30 ਮਾਰਚ (ਇੰਟ.)- ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਤੇ ਆਨੰਦ ਆਹੂਜਾ ਦੂਜੀ ਵਾਰ ਮਾਪੇ ਬਣੇ ਹਨ | ਮੁੰਬਈ ਵਿਖੇ 29 ਮਾਰਚ ਨੂੰ ਉਨ੍ਹਾਂ ਦੇ ਘਰ ਇਕ ਪੁੱਤਰ ਨੇ ਜਨਮ ਲਿਆ | ਜੋੜੇ ਦਾ ਪਹਿਲਾਂ ਵੀ ਇਕ ਪੁੱਤਰ ਹੈ ਜਿਸਦਾ ਨਾਮ ਵਾਯੂ ਹੈ | ਦੋਵਾਂ ਨੇ ਅੱਜ ਸੋਸ਼ਲ ਮੀਡੀਆ 'ਤੇ ਇਹ ਖੁਸ਼ਖਬਰੀ ਸਾਂਝੀ ਕੀਤੀ | ਜਿਸ 'ਚ ਉਨ੍ਹਾਂ ਲਿਖਿਆ ਕਿ ਬਹੁਤ ਸ਼ੁਕਰਗੁਜ਼ਾਰੀ ਤੇ ਪਿਆਰ ਨਾਲ ਭਰੇ ਦਿਲ ਨਾਲ ਸਾਨੂੰ ਅੱਜ, 29 ਮਾਰਚ ਆਪਣੇ ਬੇਬੀ ਬੁਆਏ ਦੇ ਆਉਣ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ | ਉਨ੍ਹਾਂ ਅੱਗੇ ਕਿਹਾ ਸਾਡਾ ਪਰਿਵਾਰ ਹੋਰ ਵੱਡਾ ਹੋਇਆ ਹੈ | ਵਾਯੂ ਆਪਣੇ ਛੋਟੇ ਭਰਾ ਦਾ ਸਵਾਗਤ ਕਰਕੇ ਬਹੁਤ ਖੁਸ਼ ਹੈ |

ਪਿਛਲੀ ਖ਼ਬਰ ਰਾਜਸਥਾਨ ਰਾਇਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ ਹਰਾਇਆ <br/> ਅਗਲੀ ਖ਼ਬਰ ਅਮਰੀਕੀ ਰਾਸ਼ਟਰਪਤੀ ਚੋਣਾਂ 2028 ਲੜ ਸਕਦੇ ਹਨ ਵੈਂਸ ਤੇ ਰੂਬੀਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।