11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨਸੀਰੂਦੀਨ ਸ਼ਾਹ ਤੇ ਰਤਨਾ ਪਾਠਕ ਵਲੋਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਸਮਰਥਨ

ਅਜੀਤ ਡੈਸਕ 23-07-2026
ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਅਦਾਕਾਰ ਨਸੀਰੂਦੀਨ ਸ਼ਾਹ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਪੁਲਿਸ ਦੀ ਕਾਰਵਾਈ ਖਿਲਾਫ਼ ਸਖ਼ਤ ਸ਼ਬਦਾਂ ਵਿਚ ਬਿਆਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਦਿਲ ਦੁਖ ਰਿਹਾ ਹੈ ਅਤੇ ਉਹ ਉਨ੍ਹਾਂ ਨੌਜਵਾਨਾਂ ਨਾਲ ਹੋਏ ਅਨਿਆਂ ਤੋਂ ਬੇਹੱਦ ਨਾਰਾਜ਼ ਹਨ, ਜਿਨ੍ਹਾਂ ਨਾਲ ਨਕਾਬਪੋਸ਼ਾਂ ਅਨਸਰਾਂ ਨੇ ਬਦਸਲੂਕੀ ਕੀਤੀ। ਇੰਸਟਾਗ੍ਰਾਮ ’ਤੇ ਪੋਸਟ ਕੀਤੀ ਭਾਵੁਕ ਵੀਡੀਓ ’ਚ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਲੜਾਈ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਦੀ ਪਤਨੀ ਤੇ ਅਦਾਕਾਰਾ ਰਤਨਾ ਪਾਠਕ ਨੇ ਵੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕੀਤਾ ਤੇ ਕਿਹਾ ਕਿ ਜਦੋਂ ਵੀ ਵਿਦਿਆਰਥੀ ਬੁਲਾਉਣਗੇ, ਉਹ ਉਨ੍ਹਾਂ ਨਾਲ ਰਹਿਣ ਨੂੰ ਤਿਆਰ ਹਨ।
ਪਿਛਲੀ ਖ਼ਬਰ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹਮ ਦੀ ਕੈਬਨਿਟ ’ਚ ਔਰਤਾਂ ਦੀ ਗਿਣਤੀ ਵੱਧ ਅਗਲੀ ਖ਼ਬਰ ਅਮਿਤਾਭ ਬਚਨ ਵਲੋਂ ਸਰਜਰੀ ਨਾਲ ਜੁੜੀ ਪੋਸਟ ’ਤੇ ਸਫ਼ਾਈ-ਕਿਹਾ, ਮੈਂ ਠੀਕ ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।