11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੌਰਵ ਗਾਂਗੁਲੀ, ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀ

ਕੋਲਕਾਤਾ, 10 ਅਗਸਤ (ਪੀ. ਟੀ.

ਅਜੀਤ ਡੈਸਕ 11-08-2026
ਕੋਲਕਾਤਾ, 10 ਅਗਸਤ (ਪੀ.ਟੀ.ਆਈ.)-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਵਿਚ ਕਈ ਧਮਕੀ ਭਰੇ ਪੱਤਰ ਮਿਲੇ ਹਨ, ਜਿਨ੍ਹਾਂ ਵਿਚ ਇਕ ਪੱਤਰ ਉਨ੍ਹਾਂ ਨੂੰ ਤੇ ਉਨ੍ਹਾਂ ਦੀ ਪਤਨੀ ਡੋਨਾ ਗਾਂਗੁਲੀ ਨੂੰ ਮਾਰਨ ਦੀ ਚੇਤਾਵਨੀ ਵੀ ਸ਼ਾਮਲ ਹੈ। ਪੁਲਿਸ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਪੱਤਰ ਕਿਸਨੇ ਭੇਜੇ ਸਨ। ਗਾਂਗੁਲੀ, ਜੋ ਇਸ ਸਮੇਂ ਬੰਗਾਲ ਕ੍ਰਿਕਟ ਐਸੋਸੀਏਸ਼ਨ (ਸੀ.ਏ.ਬੀ.) ਦੇ ਪ੍ਰਧਾਨ ਹਨ, ਨੇ ਦੱਖਣੀ ਕੋਲਕਾਤਾ ਦੇ ਠਾਕੁਰਪੁਕੁਰ ਪੁਲਿਸ ਸਟੇਸ਼ਨ ਵਿਚ ਇਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।
ਪਿਛਲੀ ਖ਼ਬਰ ਭਾਰਤੀ ਮੂਲ ਦੀ 11 ਸਾਲਾ ਬੋਧਨਾ ਸਿਵਾਨੰਦਨ ਤੇ ਸ਼੍ਰੇਅਸ ਰਾਇਲ ਨੇ ਬਰਤਾਨਵੀ ਸ਼ਤਰੰਜ ਖਿਤਾਬ ਜਿੱਤਿਆ ਅਗਲੀ ਖ਼ਬਰ ਵ੍ਹਾਈਟ ਹਾਊਸ ਦੇ 400 ਮਿਲੀਅਨ ਡਾਲਰ ਦੇ ਬਾਲਰੂਮ ’ਤੇ ਕਾਨੂੰਨੀ ਰੋਕ, ਟਰੰਪ ਜਾਣਗੇ ਸੁਪਰੀਮ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।