13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਮੌਤ ’ਤੇ ਇੰਗਲੈਂਡ ਕਬੱਡੀ ਫੈਡਰੇਸ਼ਨ ਅਤੇ ਹੇਜ਼ ਕਬੱਡੀ ਕਲੱਬ ਨੇ ਦੁੱਖ ਦਾ ਪ੍ਰਗਾਵਾ ਕੀਤਾ ਹੈ। ਫੈਡਰੇਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਕੰਮਾ ਔਜਲਾ, ਚੇਅਰਮੈਨ ਬਲਵਿੰਦਰ ਸਿੰਘ ਚੱਠਾ, ਸਤਿੰਦਰ ਸਿੰਘ ਗੋਲਡੀ, ਸਤਨਾਮ ਸਿੰਘ ਸੱਤਾ ਮੁਠੱਡਾ, ਸ਼ੀਰਾ ਸਿੰਘ ਔਲਖ, ਕੁਲਵੰਤ ਸਿੰਘ ਸੰਘਾ, ਬਲਵਿੰਦਰ ਸਿੰਘ ਦੂਲੇ, ਜਸਜੀਤ ਸਿੰਘ ਰਾਣਾ ਪੱਡਾ, ਜਰਨੈਲ ਸਿੰਘ ਜ਼ੈਲਾ, ਕੁਲਬੀਰ ਸਿੰਘ ਸੁੱਖਾ, ਮਨਜੀਤ ਸਿੰਘ, ਬਲਜਿੰਦਰ ਸਿੰਘ ਭਿੰਡਰ, ਦਲਬੀਰ ਸਿੰਘ ਸੈਂਬੀ, ਤਰਲੋਚਨ ਸਿੰਘ, ਜੋਗਿੰਦਰ ਸਿੰਘ ਦੁਸਾਂਝ, ਸੁਰਿੰਦਰ ਸਿੰਘ ਮਾਣਕ, ਰਸ਼ਪਾਲ ਸਿੰਘ ਸ਼ੀਰਾ ਸੰਮੀਪੁਰ, ਰਸ਼ਪਾਲ ਸਿੰਘ ਸਹੋਤਾ, ਪਾਲਾ ਬਾਜਵਾ, ਕੁਲਵਿੰਦਰ ਸਿੰਘ ਛੋਕਰ, ਸਤਨਾਮ ਸਿੰਘ ਗਿੱਲ, ਲਹਿੰਬਰ ਸਿੰਘ ਲੱਧੜ, ਹਰਨੇਕ ਸਿੰਘ ਨੇਕਾ, ਕੇਵਲ ਸਿੰਘ ਰਣਦੇਵਾ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰਜੀਤ ਸਿੰਘ ਤੂਤ ਦਾ ਚਲੇ ਜਾਣਾ ਕਬੱਡੀ ਜਗਤ ਲਈ ਵੱਡਾ ਘਾਟਾ ਹੈ।

ਅਜੀਤ ਡੈਸਕ 13-08-2026
ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਮੌਤ ’ਤੇ ਇੰਗਲੈਂਡ ਕਬੱਡੀ ਫੈਡਰੇਸ਼ਨ ਅਤੇ ਹੇਜ਼ ਕਬੱਡੀ ਕਲੱਬ ਨੇ ਦੁੱਖ ਦਾ ਪ੍ਰਗਾਵਾ ਕੀਤਾ ਹੈ। ਫੈਡਰੇਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਕੰਮਾ ਔਜਲਾ, ਚੇਅਰਮੈਨ ਬਲਵਿੰਦਰ ਸਿੰਘ ਚੱਠਾ, ਸਤਿੰਦਰ ਸਿੰਘ ਗੋਲਡੀ, ਸਤਨਾਮ ਸਿੰਘ ਸੱਤਾ ਮੁਠੱਡਾ, ਸ਼ੀਰਾ ਸਿੰਘ ਔਲਖ, ਕੁਲਵੰਤ ਸਿੰਘ ਸੰਘਾ, ਬਲਵਿੰਦਰ ਸਿੰਘ ਦੂਲੇ, ਜਸਜੀਤ ਸਿੰਘ ਰਾਣਾ ਪੱਡਾ, ਜਰਨੈਲ ਸਿੰਘ ਜ਼ੈਲਾ, ਕੁਲਬੀਰ ਸਿੰਘ ਸੁੱਖਾ, ਮਨਜੀਤ ਸਿੰਘ, ਬਲਜਿੰਦਰ ਸਿੰਘ ਭਿੰਡਰ, ਦਲਬੀਰ ਸਿੰਘ ਸੈਂਬੀ, ਤਰਲੋਚਨ ਸਿੰਘ, ਜੋਗਿੰਦਰ ਸਿੰਘ ਦੁਸਾਂਝ, ਸੁਰਿੰਦਰ ਸਿੰਘ ਮਾਣਕ, ਰਸ਼ਪਾਲ ਸਿੰਘ ਸ਼ੀਰਾ ਸੰਮੀਪੁਰ, ਰਸ਼ਪਾਲ ਸਿੰਘ ਸਹੋਤਾ, ਪਾਲਾ ਬਾਜਵਾ, ਕੁਲਵਿੰਦਰ ਸਿੰਘ ਛੋਕਰ, ਸਤਨਾਮ ਸਿੰਘ ਗਿੱਲ, ਲਹਿੰਬਰ ਸਿੰਘ ਲੱਧੜ, ਹਰਨੇਕ ਸਿੰਘ ਨੇਕਾ, ਕੇਵਲ ਸਿੰਘ ਰਣਦੇਵਾ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰਜੀਤ ਸਿੰਘ ਤੂਤ ਦਾ ਚਲੇ ਜਾਣਾ ਕਬੱਡੀ ਜਗਤ ਲਈ ਵੱਡਾ ਘਾਟਾ ਹੈ। ਹੇਜ਼ ਕਬੱਡੀ ਕਲੱਬ ਵਲੋਂ ਬਲਜਿੰਦਰ ਸਿੰਘ ਭਿੰਡਰ, ਕੇਵਲ ਸਿੰਘ ਬੂਈਆਂ ਅਤੇ ਸਮੂਹ ਕਲੱਬ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਮਾਨਸਿਕ ਬਿਮਾਰੀਆਂ ਤੇ ਵਹਿਮਾਂ ਭਰਮਾਂ ਤੋਂ ਬਚਣ ਲਈ ‘ਮਾਨਸਿਕ ਸ਼ਕਤੀ’ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ – ਭਾਈ ਹਰਜਿੰਦਰ ਸਿ... ਅਗਲੀ ਖ਼ਬਰ ਬੀ.ਸੀ. ’ਚ ਜੰਗਲੀ ਅੱਗਾਂ ਦਾ ਪ੍ਰਕੋਪ ਲਗਾਤਾਰ ਬਰਕਰਾਰ ** ਘਰ ਛੱਡਣ ਵਾਲੇ ਪਰਿਵਾਰਾਂ ਦੀਆਂ ਮੁਸ਼ਕਲਾਂ ਵਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।