14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਲੰਡਨ ਦੇ ਸਿੱਖਾਂ ਵੱਲੋਂ ਨਿੰਦਾ

ਲੰਡਨ, 13 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ੍ਰੀ ਨਦੇੜ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਲੰਡਨ ਦੇ ਸਿੱਖਾਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਕੇਵਲ ਸਿੰਘ ਰਣਦੇਵਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਤੇ ਧਾਰਮਿਕ ਅਸਥਾਨ ਤੇ ਹਮਲਾ ਕਰਨਾ ਬਹੁਤ ਗਲਤ ਹੈ।

ਅਜੀਤ ਡੈਸਕ 14-08-2026
ਲੰਡਨ, 13 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ੍ਰੀ ਨਦੇੜ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਲੰਡਨ ਦੇ ਸਿੱਖਾਂ ਵੱਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਕੇਵਲ ਸਿੰਘ ਰਣਦੇਵਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਤੇ ਧਾਰਮਿਕ ਅਸਥਾਨ ਤੇ ਹਮਲਾ ਕਰਨਾ ਬਹੁਤ ਗਲਤ ਹੈ। ਉਹਨਾਂ ਕਿਹਾ ਕਿ ਹਰ ਵਿਅਕਤੀ ਗੁਰਦੁਆਰਾ ਸਾਹਿਬ ਦਰਸ਼ਨ ਕਰਨ ਲਈ ਆਉਂਦਾ ਹੈ ਅਤੇ ਇਸ ਤਰ੍ਹਾਂ ਦੇ ਹਮਲੇ ਸਿੱਖ ਕੌਮ ਲਈ ਖ਼ਤਰਾ ਬਣ ਸਕਦੇ ਹਨ। ਜਿਸ ਨਾਲ ਸੰਗਤਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੁੰਦਾ ਹੈ। ਇਸੇ ਤਰ੍ਹਾਂ ਬਲਜੀਤ ਸਿੰਘ ਮੱਲੀ, ਸਾਬਕਾ ਮੇਅਰ ਰਘਵਿੰਦਰ ਸਿੰਘ ਸਿੱਧੂ, ਬਲਵਿੰਦਰ ਸਿੰਘ ਗਿੱਲ, ਅਮਰਪ੍ਰੀਤ ਸਿੰਘ ਮਾਨ, ਆਦਿ ਨੇ ਵੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਨਿੰਦਾ ਕੀਤੀ ਹੈ। ਤਸਵੀਰਃ Badal Pic ਸੁਖਬੀਰ ਸਿੰਘ ਬਾਦਲ
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਅਤਿਅੰਤ ਮੰਦਭਾਗਾ ਤੇ ਨਿੰਦਣਯੋਗ-ਮੁਖਤਿਆਰ ਸਿੰਘ ਝੰਡੇਰ ਅਗਲੀ ਖ਼ਬਰ ਭਾਰਤ ਬਣਿਆ ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਓਵਰਆਲ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।