15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

‘ ਅਮਰੀਕਾ ਦੇ ਗਦਰੀ ਯੋਧੇ’ ਪੁਸਤਕ 15 ਅਗਸਤ ਨੂੰ ਲੋਕ ਅਰਪਣ ਕੀਤੀ ਜਾਵੇਗੀ

ਵੈਨਕੂਵਰ, 14 ਅਗਸਤ (ਮਲਕੀਤ ਸਿੰਘ)-ਗਦਰ ਮੈਮੋਰੀਅਲ ਸੁਸਾਇਟੀ ਆਫ ਬੀ. ਸੀ.

ਅਜੀਤ ਡੈਸਕ 15-08-2026
ਵੈਨਕੂਵਰ, 14 ਅਗਸਤ (ਮਲਕੀਤ ਸਿੰਘ)-ਗਦਰ ਮੈਮੋਰੀਅਲ ਸੁਸਾਇਟੀ ਆਫ ਬੀ. ਸੀ. ਕੈਨੇਡਾ ਵੱਲੋਂ ਪੰਜਾਬੀ ਭਾਈਚਾਰੇ ਦੇ ਸਹਿਯੋਗ ਸਦਕਾ 15 ਅਗਸਤ ਦਿਨ ਸ਼ਨੀਵਾਰ ਨੂੰ ਸਰੀ ਸਥਿਤ ਖਾਲਸਾ ਲਾਇਬਰੇਰੀ ਵਿਚ ਉੱਘੇ ਲੇਖਕ ਸੋਹਣ ਸਿੰਘ ਪੂੰਨੀ ਵੱਲੋਂ ਲਿਖੀ ਗਈ ਪੁਸਤਕ ‘ਅਮਰੀਕਾ ਦੇ ਗਦਰੀ ਯੋਧੇ’ ਦਾ ਲੋਕ ਅਰਪਣ ਕੀਤਾ ਜਾਵੇਗਾ ਉੱਘੇ ਬੁੱਧੀਜੀਵੀ ਡਾ: ਗੁਰਵਿੰਦਰ ਸਿੰਘ ਧਾਲੀਵਾਲ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੌਕੇ ’ਤੇ ਪੁਸਤਕ ਸਬੰਧੀ ਵਿਚਾਰ ਗੋਸ਼ਟੀ ਵੀ ਹੋਵੇਗੀ ਅਤੇ ਇਸ ਮੌਕੇ ਤੇ ਆਯੋਜਿਤ ਕੀਤੇ ਜਾਣ ਵਾਲੇ ਇੱਕ ਸੰਖੇਪ ਸਮਾਰੋਹ ’ਚ ਪ੍ਰਮੁੱਖ ਹਸਤੀਆਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੀਆਂ।
ਪਿਛਲੀ ਖ਼ਬਰ ਯੂ.ਕੇ. ਵਿਚ ਸਾਲ ਦਾ ਸਭ ਤੋਂ ਗਰਮ ਦਿਨ - ਲੰਡਨ ਦੇ ਕਿਊ ਗਾਰਡਨਜ਼ ’ਚ ਤਾਪਮਾਨ 38.1 ਡਿਗਰੀ ਦਰਜ ਅਗਲੀ ਖ਼ਬਰ ਗਲਾਸਗੋ ਰਾਸ਼ਟਰਮੰਡਲ ਖੇਡਾਂ ਦੀਆਂ ਵਸਤਾਂ ਦੀ ਹੋਵੇਗੀ ਨਿਲਾਮੀ - ਟੀਕੇਕ ਤੋਂ 130000 ਤੋਂ 230000 ਤੱਕ ਰੁਪਏ ਮਿਲਣ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।