20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ਦੇ ਸਕਾਈਟਰੇਨ ਟਰੈਕ ’ਤੇ ਨੌਜਵਾਨ ਵਲੋਂ ਕੀਤੇ ਹੰਗਾਮੇ ਦੀ ਵੀਡੀਓ ਵਾਇਰਲ

ਵੈਨਕੂਵਰ, 19 ਅਗਸਤ (ਮਲਕੀਤ ਸਿੰਘ)- ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ’ਤੇ ਇੱਕ ਪੰਜਾਬੀ ਨੌਜਵਾਨ ਵੱਲੋਂ ਅਚਾਨਕ ਰੇਲਵੇ ਟਰੈਕ ’ਤੇ ਬੈਠ ਕੇ ਕੀਤੇ ਗਏ ਹੰਗਾਮੇ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਸੰਬੰਧਿਤ ਸਬੰਧਿਤ ਪੰਜਾਬੀ ਨੌਜਵਾਨ ਰਿਚਮੰਡ ਸਥਿਤ ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ’ਤੇ ਸਥਿਤ ਸਕਾਈ ਟਰੇਨ ਦੇ ਸਟੇਸ਼ਨ ਦੇ ਟਰੈਕ ’ਤੇ ਬੈਠ ਕੇ ਗੁਣਗੁਣਾਉਂਦਾ ਦਿਖਾਈ ਦੇ ਰਿਹਾ ਹੈ, ਜਿਸ ਨੂੰ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਅਜੀਤ ਡੈਸਕ 20-08-2026
ਵੈਨਕੂਵਰ, 19 ਅਗਸਤ (ਮਲਕੀਤ ਸਿੰਘ)- ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ’ਤੇ ਇੱਕ ਪੰਜਾਬੀ ਨੌਜਵਾਨ ਵੱਲੋਂ ਅਚਾਨਕ ਰੇਲਵੇ ਟਰੈਕ ’ਤੇ ਬੈਠ ਕੇ ਕੀਤੇ ਗਏ ਹੰਗਾਮੇ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਸੰਬੰਧਿਤ ਸਬੰਧਿਤ ਪੰਜਾਬੀ ਨੌਜਵਾਨ ਰਿਚਮੰਡ ਸਥਿਤ ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ’ਤੇ ਸਥਿਤ ਸਕਾਈ ਟਰੇਨ ਦੇ ਸਟੇਸ਼ਨ ਦੇ ਟਰੈਕ ’ਤੇ ਬੈਠ ਕੇ ਗੁਣਗੁਣਾਉਂਦਾ ਦਿਖਾਈ ਦੇ ਰਿਹਾ ਹੈ, ਜਿਸ ਨੂੰ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਅਚਾਨਕ ਵਾਪਰੀ ਇਸ ਘਟਨਾ ਕਾਰਨ ਸਕਾਈ ਟ੍ਰੇਨ ਨੂੰ ਕੁਝ ਮਿੰਟਾਂ ਲਈ ਰੋਕਣਾ ਪਿਆ ਜਿਸ ਕਾਰਨ ਹਵਾਈ ਅੱਡੇ ’ ਤੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਪਿਛਲੀ ਖ਼ਬਰ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 22 ਤੋਂ ਅਗਲੀ ਖ਼ਬਰ ਸਰੀ ਦੀ ਵਿਦਿਆਰਥਣ ਨੇ ਜਿੱਤੀਆਂ 85 ਹਜ਼ਾਰ ਡਾਲਰ ਦੀਆਂ ਸਕਾਲਰਸ਼ਿਪਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।