ਜਿਨਸੀ ਛੇੜਛਾੜ ਦੇ ਦੋਸ਼ ’ਚ ਭਾਰਤੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ
ਵੈਨਕੂਵਰ, 22 ਅਗਸਤ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੀ 88 ਸਟਰੀਟ ’ਤੇ ਸਥਿਤ ਬੇਅਰ ਕ੍ਰੀਕ ਪਾਰਕ ਵਿਚ ਇਕ ਔਰਤ ਨਾਲ ਕਥਿਤ ਜਿਨਸੀ ਛੇੜਛਾੜ ਦੇ ਮਾਮਲੇ ਵਿਚ ਪੁਲਿਸ ਵੱਲੋਂ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਹੈ। ਜਿਸਦੀ ਪਛਾਣ ਜਗੇਂਦਰ ਖੁਰਾਨਾ ਵਜੋਂ ਹੋਈ ਹੈ।
ਅਜੀਤ ਡੈਸਕ
23-08-2026