27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਈ ਸਰਬਜੀਤ ਸਿੰਘ ਧੁੰਦਾ ਵੱਲੋਂ ਇਟਲੀ ਵਿਚ ਲਗਾਤਾਰ ਦੀਵਾਨ ਜਾਰੀ

ਵੈਨਿਸ, 26 ਅਗਸਤ (ਹਰਦੀਪ ਸਿੰਘ ਕੰਗ)- ਯੂਰਪ ਟੂਰ ਤਹਿਤ ਸਿੱਖੀ ਪ੍ਰਚਾਰ ਲਈ ਇਟਲੀ ਪਹੁੰਚੇ ਪ੍ਰਸਿੱਧ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੁੰਦਾ ਵੱਲੋਂ ਇਟਲੀ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਦੀਵਾਨ ਜਾਰੀ ਹਨ। ਇਨ੍ਹਾਂ ਦੀਵਾਨਾਂ ਅੰਦਰ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਪਹੁੰਚ ਰਹੀਆਂ ਹਨ।

ਅਜੀਤ ਡੈਸਕ 27-08-2026
ਵੈਨਿਸ, 26 ਅਗਸਤ (ਹਰਦੀਪ ਸਿੰਘ ਕੰਗ)- ਯੂਰਪ ਟੂਰ ਤਹਿਤ ਸਿੱਖੀ ਪ੍ਰਚਾਰ ਲਈ ਇਟਲੀ ਪਹੁੰਚੇ ਪ੍ਰਸਿੱਧ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੁੰਦਾ ਵੱਲੋਂ ਇਟਲੀ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਦੀਵਾਨ ਜਾਰੀ ਹਨ। ਇਨ੍ਹਾਂ ਦੀਵਾਨਾਂ ਅੰਦਰ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਪਹੁੰਚ ਰਹੀਆਂ ਹਨ। ਬੀਤੇ ਦਿਨ ਵੈਨਿਸ ਨੇੜਲੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਫੋਨਤਾਨੈਲਾ (ਤਰਵੀਜੋ) ਵਿਖੇ ਸਜੇ ਦੀਵਾਨ ਦੌਰਾਨ ਭਾਈ ਸਰਬਜੀਤ ਸਿੰਘ ਧੁੰਦਾ ਦੁਆਰਾ ਵਡਮੁੱਲੀਆਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਕਲਗੀਧਰ ਸਾਹਿਬ ਫੋਨਤਾਨੈਲਾ ਦੁਆਰਾ ਭਾਈ ਧੁੰਦਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।
ਪਿਛਲੀ ਖ਼ਬਰ ਡਗ ਮੈਕਲਮ ਤੇ ਮਨਦੀਪ ਨਾਗਰਾ ਨੇ ਕੈਂਡਲੀ ਪਾਰਕ ’ਚ ਬਜ਼ੁਰਗਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਅਗਲੀ ਖ਼ਬਰ ਗਾਇਕ ਤੇ ਅਦਾਕਾਰ ਹਰਭਜਨ ਮਾਨ ਐਡੀਲੇਡ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।