ਸਵਿਟਜ਼ਰਲੈਂਡ ’ ਚ ਪਾਰਟੀ ਦੌਰਾਨ ਗੋਲੀਬਾਰੀ - ਇਕ ਮੌਤ , 5 ਜ਼ਖਮੀ
ਜੇਨੇਵਾ, 30 ਅਗਸਤ (ਏਜੰਸੀ)-ਸਵਿਟਜ਼ਰਲੈਂਡ ਦੇ ਆਰਗੌ ’ਚ ਇਕ ਪਾਰਟੀ ਦੌਰਾਨ ਗੋਲੀਬਾਰੀ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਪੰਜ ਹੋਰ ਜ਼ਖਮੀ ਹੋ ਗਏ। ਸਥਾਨਕ ਪੁਲਿਸ ਤੇ ਮੀਡੀਆ ਨੇ ਐਤਵਾਰ ਨੂੰ ਇਸ ਘਟਨਾ ਦੀ ਰਿਪੋਰਟ ਦਿੱਤੀ।
ਅਜੀਤ ਡੈਸਕ
31-08-2026