ਸੀਨੀਅਰ ਸੈਂਟਰ ਵਿਚ ਕਵੀ ਦਰਬਾਰ ਕਰਵਾਇਆ ਕੌਮਾਤਰੀ ਵਿਦਿਆਰਥੀਆਂ ਦੇ ਵਰਕ ਪਰਮਿਟ ਵਧਾਉਣ ਦੀ ਮੰਗ ਉਠਾਈ
ਵੈਨਕੂਵਰ, 31 ਅਗਸਤ (ਮਲਕੀਤ ਸਿੰਘ)- ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਸਰੀ ਵਿਚ ਇੰਡੋ ਕੈਨੇਡੀਅਨ ਸੀਨੀਅਰ ਸਿਟੀਜ਼ਨ ਸੈਂਟਰ ਦੇ ਮੈਂਬਰਾਂ ਵਲੋਂ ਕਵੀ ਦਰਬਾਰ ਕਰਵਾਇਆ ਗਿਆ । ਕਵੀ ਦਰਬਾਰ ਵਿਚ 100 ਦੇ ਕਰੀਬ ਬਜ਼ੁਰਗਾਂ ਨੇ ਹਿੱਸਾ ਲਿਆ ।
ਅਜੀਤ ਡੈਸਕ
01-09-2026