26 ਵਾਂ ਫਲੀਟਵੁੱਡ ਕਮਿਊਨਿਟੀ ਮੇਲਾ ਧੂਮਧਾਮ ਨਾਲ ਮਨਾਇਆ
ਵੈਨਕੂਵਰ, 14 ਸਤੰਬਰ (ਮਲਕੀਤ ਸਿੰਘ)- ਸਰੀ ਦੇ ਫਲੀਟਵੁੱਡ ਇਲਾਕੇ ਵਿੱਚ 26ਵਾਂ ਫਲੀਟਵੁੱਡ ਕਮਿਊਨਿਟੀ ਮੇਲਾ ਧੂਮਧਾਮ ਨਾਲ ਮਨਾਇਆ ਗਿਆ। ਬ੍ਰਿਟਿਸ਼ ਕੋਲੰਬੀਆ ਦੇ ਮਾਈਨਿੰਗ ਮੰਤਰੀ ਜਗਰੂਪ ਸਿੰਘ ਬਰਾੜ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੇਲੇ ਵਿੱਚ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਅਜੀਤ ਡੈਸਕ
15-09-2026