23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਆਜ਼ਾਦ ਉਮੀਦਵਾਰ ਵਿੱਕ ਉੱਪਲ ਵਲੋਂ ਚੋਣ ਰੈਲੀ ਅੱਜ

ਵੈਨਕੂਵਰ, 22 ਸਤੰਬਰ (ਮਲਕੀਤ ਸਿੰਘ)-ਸਰੀ ਸਿਟੀ ਦੀਆਂ ਨਗਰ ਕੌਂਸਲ ਚੋਣਾਂ ‘ਚ ਆਜ਼ਾਦ ਉਮੀਦਵਾਰ ਵੱਜੋਂ ਨਿਤਰੇ ਪੰਜਾਬੀ ਮੂਲ ਦੇ ਨੌਜਵਾਨ ਉਮੀਦਵਾਰ ਵਿੱਕ ਉੱਪਲ ਵਲੋਂ ਸਰੀ ਦੇ ਪਾਇਲ ਬਿਜਨਸ ਸੈਂਟਰ ਵਿੱਚ ਸਥਿਤ ਪੰਜਾਬ ਬੈਂਕੁਟ ਹਾਲ ‘ਚ 22 ਸਤੰਬਰ ਦਿਨ ਮੰਗਲਵਾਰ ਨੂੰ ਸ਼ਾਮ 5 ਵਜੇ ਇੱਕ ਚੋਣ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਪਲ ਨੇ ਦੱਸਿਆ ਕਿ ਵੱਖ ਵੱਖ ਭਾਈਚਾਰੇ ਦੇ ਲੋਕਾਂ ਦੇ ਮਸ਼ਵਰੇ ਮਗਰੋਂ ਉਨ੍ਹਾਂ ਨੇ ਇਕੱਲਿਆਂ ਹੀ ਆਜ਼ਾਦ ਉਮੀਦਵਾਰ ਵੱਜੋਂ ਚੋਣ ਕੌਂਸਲਰ ਦੀ ਚੋਣ ਲੜਨ ਦਾ ਫੈਸਲਾ ਕੀਤਾ ਹੈ ਅਖੀਰ ਚ ਉਹਨਾਂ ਇਹ ਵੀ ਦੱਸਿਆ ਕਿ ਇਸ ਚੋਣ ਰੈਲੀ ‘ਚ ਸ਼ਾਮਿਲ ਹੋਣ ਲਈ ਉਨ੍ਹਾਂ ਦੇ ਜਾਣਕਾਰਾਂ ਅਤੇ ਹਮਾਇਤੀਆਂ ਵਿੱਚ ਕਾਫੀ ਉਤਸ਼ਾਹ ਹੈ।

ਵਿਕ ਉੱਪਲ 23-09-2026

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨੇ ਬਰਤਾਨੀਆ ਦੇ ਮੁੜ ਯੂਰਪੀਅਨ ਯੂਨੀਅਨ ’ ਚ ਸ਼ਾਮਿਲ ਹੋਣ ਦੇ ਦਿੱਤੇ ਸੰਕੇਤ ਅਗਲੀ ਖ਼ਬਰ ਸਕਾਟਲੈਂਡ ਨੂੰ ਆਪਣਾ ਭਵਿੱਖ ਤੈਅ ਕਰਨ ਦਾ ਹੱਕ - ਮਾਈਕਲ ਮਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।