23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਇਟਲੀ ਦੇ ਸ਼ਹਿਰ ਕਾਸਤਲਗੌਮਬੈਰਤੋ ਵਿਖੇ ਨਗਰ ਕੀਰਤਨ 26 ਸਤੰਬਰ ਨੂੰ

ਵੈਨਿਸ, 22ਸਤੰਬਰ (ਹਰਦੀਪ ਸਿੰਘ ਕੰਗ)-ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਾਸਤਲਗੌਮਬੇਰਤੋ ਦੁਆਰਾ ਕਾਸਤਲਗਗੌਮਬੈਰਤੋ ਵਿਖੇ ਵਿਸ਼ਾਲ ਨਗਰ ਕੀਰਤਨ ਮਿਤੀ 26 ਸਤੰਬਰ ਨੂੰ ਸਜਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ।

ਅਜੀਤ ਡੈਸਕ 23-09-2026
ਵੈਨਿਸ, 22ਸਤੰਬਰ (ਹਰਦੀਪ ਸਿੰਘ ਕੰਗ)-ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਾਸਤਲਗੌਮਬੇਰਤੋ ਦੁਆਰਾ ਕਾਸਤਲਗਗੌਮਬੈਰਤੋ ਵਿਖੇ ਵਿਸ਼ਾਲ ਨਗਰ ਕੀਰਤਨ ਮਿਤੀ 26 ਸਤੰਬਰ ਨੂੰ ਸਜਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ।ਜਿਸ ਸਬੰਧੀ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ।ਪ੍ਰਬੰਧਕ ਕਮੇਟੀ ਨੇ ਇਟਲੀ ਦੀ ਸਮੂਹ ਸੰਗਤ ਨੂੰ ਇਸ ਮਹਾਨ ਨਗਰ ਕੀਰਤਨ ਵਿੱਚ ਵਧ-ਚੜ ਕੇ ਪਹੁੰਚਣ ਦੀ ਨਿਮਰਤਾ ਸਾਹਿਤ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਸ਼ੁਰੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨੇ ਬਰਤਾਨੀਆ ਦੇ ਮੁੜ ਯੂਰਪੀਅਨ ਯੂਨੀਅਨ ’ ਚ ਸ਼ਾਮਿਲ ਹੋਣ ਦੇ ਦਿੱਤੇ ਸੰਕੇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।