24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਰੋਮ ਦੇ ਗੁਰਦੁਆਰਾ ਸਾਹਿਬ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਬਰਸੀ ਮਨਾਈ

ਰੋਮ, 23 ਸਤੰਬਰ (ਹਰਦੀਪ ਸਿੰਘ ਕੰਗ)-ਰੋਮ ਦੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਇਲਾਕੇ ਦੀਆਂ ਸੰਗਤਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਬੜੀ ਸ਼ਰਧਾ, ਸਤਿਕਾਰ ਅਤੇ ਸਾਂਝੀਵਾਲਤਾ ਦੀ ਭਾਵਨਾ ਨਾਲ ਬੀਤੇ ਐਤਵਾਰ ਨੂੰ ਮਨਾਈ ਗਈ। ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਮੰਗਲ ਸਿੰਘ ਦੇ ਜਥੇ ਵਲੋ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਤੇ ਰਾਜਾ ਸਾਹਿਬ ਦੀ ਜੀਵਨੀ ਬਾਰੇ ਦੱਸਿਆ।

ਅਜੀਤ ਡੈਸਕ 24-09-2026

ਰੋਮ, 23 ਸਤੰਬਰ (ਹਰਦੀਪ ਸਿੰਘ ਕੰਗ)-ਰੋਮ ਦੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਇਲਾਕੇ ਦੀਆਂ ਸੰਗਤਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ਬੜੀ ਸ਼ਰਧਾ, ਸਤਿਕਾਰ ਅਤੇ ਸਾਂਝੀਵਾਲਤਾ ਦੀ ਭਾਵਨਾ ਨਾਲ ਬੀਤੇ ਐਤਵਾਰ ਨੂੰ ਮਨਾਈ ਗਈ। ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਮੰਗਲ ਸਿੰਘ ਦੇ ਜਥੇ ਵਲੋ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਤੇ ਰਾਜਾ ਸਾਹਿਬ ਦੀ ਜੀਵਨੀ ਬਾਰੇ ਦੱਸਿਆ। ਦੱਸਣਯੋਗ ਰੋਮ ਦੀ ਸੰਗਤਾਂ ਵੱਲੋਂ ਹਰ ਸਾਲ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਂਦਾ ਹੈ।

ਪਿਛਲੀ ਖ਼ਬਰ ਨਿਊਯਾਰਕ ’ ਚ ਤਾਰਿਕ ਰਹਿਮਾਨ ਤੇ ਅਜੈ ਬੰਗਾ ਦੀ ਮੁਲਾਕਾਤ ਅਗਲੀ ਖ਼ਬਰ ਸਕਾਟਲੈਂਡ ਦੀ ਆਜ਼ਾਦੀ ਬਾਰੇ ਬਹਿਸ ਦੇ ਵਿਰੋਧ ਵਿਚ ਰਿਫਾਰਮ ਯੂ . ਕੇ . ਪਾਰਟੀ ਦੇ ਵਿਧਾਇਕਾਂ ਨੇ ਸਕਾਟਿਸ਼ ਸੰਸਦ ’ ਚੋਂ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।