ਇੰਗਲੈਂਡ ’ਚ ਕੁਰਾਨ ਸ਼ਰੀਫ਼ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਰਦਾਸ਼ਤਯੋਗ ਨਹੀਂ-ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ.
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖ ਕੌਮ ਦੁਨੀਆ ਭਰ ਦੇ ਧਾਰਮਿਕ ਗ੍ਰੰਥਾਂ ਅਤੇ ਧਰਮਾਂ ਦਾ ਸਤਿਕਾਰ ਕਰਦੀ ਹੈ। ਕਿਸੇ ਵੀ ਧਾਰਮਿਕ ਗ੍ਰੰਥ ਦਾ ਅਪਮਾਨ ਕਰਨ ਬਾਰੇ ਸੋਚ ਵੀ ਨਹੀਂ ਸਕਦੀ ਅਤੇ ਨਾ ਹੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਨੂੰ ਬਰਦਾਸ਼ਤ ਕਰ ਸਕਦੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀ ਵੀਡੀਓ ਦਾ ਦ੍ਰਿਸ਼। ਤਸਵੀਰ: ਮਨਪ੍ਰੀਤ ਸਿੰਘ ਬੱਧਨੀ ਕਲਾਂ
11-10-2026