2016 ਦੀਆਂ ਰਾਸ਼ਟਰਪਤੀ ਚੋਣਾਂ ਦਾ ਵਿਵਾਦ ਮੁੜ ਭਖਿਆ ** ਟਰੰਪ ਨੇ ਹਿਲੇਰੀ ਕਲਿੰਟਨ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ
ਨਿਊਯਾਰਕ, 12 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)– ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਲ 2016 ਦੀਆਂ ਰਾਸ਼ਟਰਪਤੀ ਚੋਣਾਂ ਨਾਲ ਜੁੜੇ ਪੁਰਾਣੇ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਟਰੰਪ ਚਾਹੁੰਦੇ ਹਨ ਕਿ ਡੈਮੋਕ੍ਰੇਟਿਕ ਪਾਰਟੀ ਦੀ ਸਾਬਕਾ ਰਾਸ਼ਟਰਪਤੀ ਉਮੀਦਵਾਰ ਹਿਲੇਰੀ ਕਲਿੰਟਨ ਅਤੇ ਹੋਰਨਾਂ ਵਿਰੁੱਧ ਉਨ੍ਹਾਂ ਦਾ ਪਹਿਲਾਂ ਖਾਰਜ ਹੋਇਆ ਮੁਕੱਦਮਾ ਮੁੜ ਸ਼ੁਰੂ ਕੀਤਾ ਜਾਵੇ।
ਅਜੀਤ ਡੈਸਕ
13-10-2026