19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵੈਨਕੂਵਰ ਦੀ ਸਿਆਸਤ ’ ਚ ਵੱਡਾ ਉਲਟਫੇਰ ਕੇਨ ਸਿਮ ਨੂੰ ਹਰਾ ਕੇ ਪੀਟ ਫਰਾਈ ਬਣੇ ਨਵੇਂ ਮੇਅਰ

ਵੈਨਕੂਵਰ, 18 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਮਹਾਨਗਰ ਵੈਨਕੂਵਰ ਦੀਆਂ ਨਗਰ ਕੌਂਸਲ ਚੋਣਾਂ ਵਿਚ ਵੱਡਾ ਸਿਆਸੀ ਉਲਟਫੇਰ ਸਾਹਮਣੇ ਆਇਆ ਹੈ। ਪ੍ਰਾਪਤ ਵੇਰਵਿਆ ਅਨੁਸਾਰ ਮੌਜੂਦਾ ਮੇਅਰ ਕੇਨ ਸਿਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਜਦਕਿ ਪੀਟ ਫਰਾਈ ਵੈਨਕੂਵਰ ਦੇ ਨਵੇਂ ਮੇਅਰ ਬਣ ਗਏ ਹਨ।

ਅਜੀਤ ਡੈਸਕ 19-10-2026
ਵੈਨਕੂਵਰ, 18 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਮਹਾਨਗਰ ਵੈਨਕੂਵਰ ਦੀਆਂ ਨਗਰ ਕੌਂਸਲ ਚੋਣਾਂ ਵਿਚ ਵੱਡਾ ਸਿਆਸੀ ਉਲਟਫੇਰ ਸਾਹਮਣੇ ਆਇਆ ਹੈ। ਪ੍ਰਾਪਤ ਵੇਰਵਿਆ ਅਨੁਸਾਰ ਮੌਜੂਦਾ ਮੇਅਰ ਕੇਨ ਸਿਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਜਦਕਿ ਪੀਟ ਫਰਾਈ ਵੈਨਕੂਵਰ ਦੇ ਨਵੇਂ ਮੇਅਰ ਬਣ ਗਏ ਹਨ।ਇਹ ਚੋਣ ਨਤੀਜਾ ਵੈਨਕੂਵਰ ਦੇ ਭਵਿੱਖ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਨਵੇਂ ਮੇਅਰ ਸਾਹਮਣੇ ਸ਼ਹਿਰ ਦੇ ਪ੍ਰਸ਼ਾਸਨ ਨੂੰ ਸੰਭਾਲਣ ਦੇ ਨਾਲ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਚੁਣੌਤੀ ਵੀ ਹੋਵੇਗੀ। ਤਸਵੀਰ: ਪ੍ਰੀਟ ਫਰਾਈ ਪ੍ਰੀਟ ਫਰਾਈ
ਪਿਛਲੀ ਖ਼ਬਰ ਸਰੀ ਸਿਟੀ ਕੌਂਸਲ ਚੋਣਾਂ ’ ਚ ਡਗ ਮਕਲਮ ਜੇਤੂ ਅਗਲੀ ਖ਼ਬਰ ਸੁਖਜਿੰਦਰ ਸਿੰਘ ਲੰਗਾਹ ਨੇ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਲੋਕਾਂ ਦੀ ਰਾਇ ਸੰਬੰਧੀ ਫਾਰਮ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।