28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨੀਲਕਾਂਤਾ ਸ਼ਰਮਾ ਵਲੋਂ ਸੰਨਿਆਸ ਦਾ ਐਲਾਨ

ਨੀਲਕਾਂਤਾ ਸ਼ਰਮਾ ਵਲੋਂ ਸੰਨਿਆਸ ਦਾ ਐਲਾਨ

ਅਜੀਤ ਡੈਸਕ 28-10-2026


ਭਾਰਤੀ ਹਾਕੀ ਟੀਮ ਦੇ ਤਜਰਬੇਕਾਰ ਮਿਡਫੀਲਡਰ ਨੀਲਕਾਂਤਾ ਸ਼ਰਮਾ ਨੇ ਹੀਰੋ ਏਸ਼ਿਆਈ ਚੈਂਪੀਅਨਜ਼ ਟਰਾਫੀ ਪੰਜਾਬ-2026 ਤੋਂ ਬਾਅਦ ਕੌਮਾਂਤਰੀ ਹਾਕੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਮਣੀਪੁਰ ਨਾਲ ਸੰਬੰਧਿਤ 31 ਸਾਲਾ ਖਿਡਾਰੀ ਨੇ ਬੰਗਲਾਦੇਸ਼ ਵਿਰੁੱਧ ਮੁਕਾਬਲੇ ਦੌਰਾਨ ਆਪਣਾ 163ਵਾਂ ਕੌਮਾਂਤਰੀ ਮੈਚ ਖੇਡਿਆ ਅਤੇ ਇਕ ਗੋਲ ਵੀ ਕੀਤਾ। ਭਾਰਤ ਨੇ ਇਹ ਮੈਚ 13-0 ਨਾਲ ਜਿੱਤਿਆ।ਨੀਲਕਾਂਤਾ 2020 ਟੋਕੀਓ ਉਲੰਪਿਕ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦਾ ਅਹਿਮ ਹਿੱਸਾ ਰਹੇ ਹਨ।

ਪਿਛਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਔਰਤਾਂ ਦੀ ਭਾਗੀਦਾਰੀ ਨਾਲ ਪਿੰਡਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ - ਨਿਸ਼ਾ ਚੱਢਾ ਬਲਾਕ ਨੂਰਪੁਰ ਬੇਦੀ ਦੇ ਗਰੁੱਪ-8 ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।