ਭਾਰਤ ਬਿਨਾਂ ਭੇਦਭਾਵ ਪ੍ਰਮਾਣੂ ਹਥਿਆਰਾਂ ਦੇ ਖ਼ਾਤਮੇ ਲਈ ਵਚਨਬੱਧ - ਮੁਨੀਸ਼ ਤਿਵਾੜੀ
ਸਾਨ ਫਰਾਂਸਿਸਕੋ, 28 ਅਕਤੂਬਰ (ਐਸ. ਅਸ਼ੋਕ ਭੌਰਾ)-ਕਾਂਗਰਸੀ ਆਗੂ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਥੇ ਸੰਯੁਕਤ ਰਾਸ਼ਟਰ ਮਹਾਸਭਾ ਵਲੋਂ ਪ੍ਰਮਾਣੂ ਨੀਤੀ ਦੀ ਵਰਤਮਾਨ ਪ੍ਰਸੰਗਿਕਤਾ ਬਾਰੇ ਕਰਵਾਏ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕੀਤਾ।
ਸੰਯੁਕਤ ਰਾਸ਼ਟਰ ’ਚ ਆਪਣੇ ਸੰਬੋਧਨ ਦੌਰਾਨ ਮਨੀਸ਼ ਤਿਵਾੜੀ।
29-10-2026