ਮੈਲਬੌਰਨ ’ ਚ ਪ੍ਰਵਾਸ ਵਿਰੁੱਧ ਰੋਸ ਮਾਰਚ
ਮੈਲਬੌਰਨ, 1 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਵਿਚ ਵਧ ਰਹੇ ਪ੍ਰਵਾਸ ਦੇ ਮੁੱਦੇ ਨੂੰ ਲੈ ਕੇ ਅੱਜ ਮੈਲਬੌਰਨ ’ਚ ਸੈਂਕੜੇ ਲੋਕਾਂ ਵਲੋਂ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੇਸ਼ ਵਿਚ ਵੱਡੇ ਪੱਧਰ ’ਤੇ ਹੋ ਰਹੇ ਪ੍ਰਵਾਸ ਨੂੰ ਰੋਕਣ ਤੇ ਪ੍ਰਵਾਸ ਨੀਤੀ ਵਿਚ ਤਬਦੀਲੀ ਲਿਆਉਣ ਦੀ ਮੰਗ ਕੀਤੀ।
ਅਜੀਤ ਡੈਸਕ
02-11-2026