ਸ਼ਹਿਰੀਆਂ ਵੱਲੋਂ ਸੌਂਪੀ ਜਿੰਮੇਵਾਰੀ ਨਿਭਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਾਂਗੇ-ਨਾਗਰਾ
ਵੈਨਕੂਵਰ, 4 ਨਵੰਬਰ (ਮਲਕੀਤ ਸਿੰਘ)-ਸਰੀ ਸ਼ਹਿਰ ਦੇ ਨਵੇਂ ਮੇਅਰ ਡੱਗ ਮੈਕੈਲਮ ਨੇ ਅਹੁਦਾ ਸੰਭਾਲਣ ਮੌਕੇ ਸ਼ਹਿਰ ਦੇ ਵਿਕਾਸ ਅਤੇ ਉੱਚ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਅਹਿਮ ਪਹਿਲਕਦਮੀ ਕਰਨ ਦਾ ਸੰਕੇਤ ਦਿੱਤਾ ਹੈ। ਸਰੀ ਦੀ ਨਵੀਂ ਨਗਰ ਕੌਂਸਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਮੇਅਰ ਡੱਗ ਮੈਕੈਲਮ ਨੇ ਆਪਣੇ ਪਲੇਠੇ ਭਾਸ਼ਣ ਵਿਚ ਸ਼ਹਿਰ ਦੇ ਭਵਿੱਖ ਸਬੰਧੀ ਉਲੀਕੀ ਰੂਪ ਰੇਖਾ ਅਤੇ ਵਿਉਂਤਬੰਦੀ ਦੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ।
ਸਰੀ ਦੇ ਮੇਅਰ ਡੱਗ ਮੈਕੈਲਮ ਸਹੁੰ ਚੁੱਕ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ।
05-11-2026