08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਚਾਂਸਲਰ ਬੈਂਸ ਵਲੋਂ ਦਿਵਾਲੀ ਦੀਆਂ ਸ਼ੁਭਕਾਮਨਾਵਾਂ

ਵੈਨਕੂਵਰ, 7 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਨਾਮਵਾਰ ਵਿਦਿਅਕ ਸੰਸਥਾ ਕੁਵਾਂਟਲਿਨ ਪੋਲੀਟੈਕਨਿਕ ਯੂਨੀਵਰਸਿਟੀ ਦੇ ਚਾਂਸਲਰ ਹਰਕਵਲ ਸਿੰਘ ਬੈਂਸ ਨੇ ਦਿਵਾਲੀ ਤੇ ਬੰਦੀ ਛੋੜ ਦਿਵਸ ਤੇ ਸਮੂਹ ਪੰਜਾਬੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਨੇ ਕਿਹਾ ਕਿ ਇਹ ਤਿਉਹਾਰ ਬੁਰਾਈਆਂ ਨੂੰ ਦੂਰ ਕਰਨ ਤੇ ਚੰਗਿਆਈਆਂ ਦੀ ਆਮਦ ਦਾ ਪ੍ਰਤੀਕ ਹੈ ਅਤੇ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਸਮੂਹ ਭਾਰਤੀਆਂ ਵੱਲੋਂ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚਾਂਸਲਰ ਹਰਕੰਵਲ ਸਿੰਘ ਬੈਂਸਚਾਂਸਲਰ ਬੈਂਸ 08-11-2026
ਵੈਨਕੂਵਰ, 7 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਨਾਮਵਾਰ ਵਿਦਿਅਕ ਸੰਸਥਾ ਕੁਵਾਂਟਲਿਨ ਪੋਲੀਟੈਕਨਿਕ ਯੂਨੀਵਰਸਿਟੀ ਦੇ ਚਾਂਸਲਰ ਹਰਕਵਲ ਸਿੰਘ ਬੈਂਸ ਨੇ ਦਿਵਾਲੀ ਤੇ ਬੰਦੀ ਛੋੜ ਦਿਵਸ ਤੇ ਸਮੂਹ ਪੰਜਾਬੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਨੇ ਕਿਹਾ ਕਿ ਇਹ ਤਿਉਹਾਰ ਬੁਰਾਈਆਂ ਨੂੰ ਦੂਰ ਕਰਨ ਤੇ ਚੰਗਿਆਈਆਂ ਦੀ ਆਮਦ ਦਾ ਪ੍ਰਤੀਕ ਹੈ ਅਤੇ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਸਮੂਹ ਭਾਰਤੀਆਂ ਵੱਲੋਂ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਚਾਂਸਲਰ ਵਜੋਂ ਹੋਈ ਆਪਣੀ ਨਿਯੁਕਤੀ ਦੀ ਅਹਿਮ ਜਿੰਮੇਵਾਰੀ ਨੂੰ ਸਮੂਹ ਪੰਜਾਬੀ ਭਾਈਚਾਰੇ ਦਾ ਮਾਣ ਦੱਸਦਿਆਂ ਉਨਾਂ ਕਿਹਾ ਕਿ ਇਹ ਅਹਿਮ ਜਿੰਮੇਵਾਰੀ ਪੰਜਾਬੀ ਭਾਈਚਾਰੇ ਵੱਲੋਂ ਦਿੱਤੇ ਜਾਂਦੇ ਰਹੇ ਭਰਪੂਰ ਪਿਆਰ ਅਤੇ ਸਤਿਕਾਰ ਸਦਕਾ ਹੋਈ ਹੈ। ਜਿਸ ਦਾ ਉਹ ਹਮੇਸ਼ਾ ਰਿਣੀ ਰਹਿਣਗੇ।
ਪਿਛਲੀ ਖ਼ਬਰ ਜਾਨਲੇਵਾ ਹਮਲਾ ਕਰਨ ਵਾਲੇ ਸ਼ੱਕੀ ਰਿੱਛ ਦੀ ਪਛਾਣ ਲਈ ਡੀ . ਐੱਨ . ਏ . ਜਾਂਚ ਸ਼ੁਰੂ ਅਗਲੀ ਖ਼ਬਰ ਪ੍ਰਿੰਸ ਜਾਰਜ ਵਿੱਚ ਤੂਫ਼ਾਨੀ ਹਵਾਵਾਂ ਕਾਰਨ ਡਿੱਗਿਆ ਦਰੱਖਤ ਬ੍ਰਿਟਿਸ਼ ਕੋਲੰਬੀਆ ਦੇ ਕਈ ਇਲਾਕਿਆਂ ’ ਚ ਤੇਜ ਹਵਾਂਵਾਂ ਚੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।