13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮੱਧ ਪ੍ਰਦੇਸ਼ ਪਹਿਲੀ ਵਾਰ ਕਰੇਗਾ ਮਹਿਲਾ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ

ਜਲੰਧਰ, 12 ਨਵੰਬਰ (ਡਾ. ਜਤਿੰਦਰ ਸਾਬੀ)-ਮੱਧ ਪ੍ਰਦੇਸ਼ ਦੇ ਖੇਡ ਇਤਿਹਾਸ ’ਚ ਇਕ ਨਵਾਂ ਅਧਿਆਇ ਜੁੜਨ ਜਾ ਰਿਹਾ ਹੈ।

ਅਜੀਤ ਡੈਸਕ 13-11-2026
ਜਲੰਧਰ, 12 ਨਵੰਬਰ (ਡਾ. ਜਤਿੰਦਰ ਸਾਬੀ)-ਮੱਧ ਪ੍ਰਦੇਸ਼ ਦੇ ਖੇਡ ਇਤਿਹਾਸ ’ਚ ਇਕ ਨਵਾਂ ਅਧਿਆਇ ਜੁੜਨ ਜਾ ਰਿਹਾ ਹੈ। ਸੂਬਾ ਪਹਿਲੀ ਵਾਰ ਮਹਿਲਾ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਚੈਂਪੀਅਨਸ਼ਿਪ ਦੇ ਮੁਕਾਬਲੇ 19 ਨਵੰਬਰ ਤੋਂ ਨਾਥੂ ਬਰਖੇੜਾ ਸਥਿਤ ਇੰਟਰਨੈਸ਼ਨਲ ਸਪੋਰਟਸ ਕੰਪਲੈਕਸ ’ਚ ਕਰਵਾਏ ਜਾਣਗੇ। ਇ ਨ੍ਹਾਂ ਮੁਕਾਬਲਿਆਂ ਦੌਰਾਨ ਦਰਸ਼ਕਾਂ ਨੂੰ ਡੇ-ਨਾਈਟ ਹਾਕੀ ਮੈਚ ਦੇਖਣ ਦਾ ਮੌਕਾ ਮਿਲੇਗਾ। ਇਸ ਚੈਂਪੀਅਨਸ਼ਿਪ ’ਚ ਭਾਰਤ, ਚੀਨ, ਜਾਪਾਨ, ਮਲੇਸ਼ੀਆ, ਥਾਈਲੈਂਡ ਤੇ ਦੱਖਣੀ ਕੋਰੀਆ ਦੀਆਂ ਮਹਿਲਾ ਹਾਕੀ ਟੀਮਾਂ ਆਪਣੀ ਖੇਡ ਦਾ ਜੌਹਰ ਦਿਖਾਉਣਗੀਆਂ। ਇਸ ਅੰਤਰਰਾਸ਼ਟਰੀ ਮੁਕਾਬਲੇ ’ਚ 200 ਤੋਂ ਵੱਧ ਵਿਦੇਸ਼ੀ ਖਿਡਾਰੀਆਂ ਤੇ ਸਹਾਇਕ ਸਟਾਫ਼ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਵਿਚਾਲੇ ਚੌਥਾ ਇਕ ਦਿਨਾ ਮੈਚ ਅੱਜ ਅਗਲੀ ਖ਼ਬਰ ਅਕਾਲੀ ਸਰਕਾਰ ਆਉਣ ’ਤੇ ਨਸ਼ਾ ਪੀੜਤਾਂ ਲਈ ਮੁੜ ਵਸੇਬਾ ਪ੍ਰੋਗਰਾਮ ਚਲਾਇਆ ਜਾਵੇਗਾ-ਹਰਸਿਮਰਤ ਕੌਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।