24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਆਸਟ੍ਰੇਲੀਆ ਦੀ ਮੰਤਰੀ ਵਲੋਂ ਵਧਾਈ

ਮੈਲਬੌਰਨ, 24 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟਰੇਲੀਆ ਦੀ ਬਹੁ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸੰਸਦ ਮੈਂਬਰ ਡਾ. ਐਨ ਐਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਸਟਰੇਲੀਆ ਸਮੇਤ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ।

ਅਜੀਤ ਡੈਸਕ 25-11-2026
ਮੈਲਬੌਰਨ, 24 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟਰੇਲੀਆ ਦੀ ਬਹੁ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸੰਸਦ ਮੈਂਬਰ ਡਾ. ਐਨ ਐਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਸਟਰੇਲੀਆ ਸਮੇਤ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਰਿਵਾਰਾਂ ਤੇ ਭਾਈਚਾਰਿਆਂ ਨੂੰ ਆਪਸੀ ਸਾਂਝ ਦੇ ਸੂਤਰ ਵਿਚ ਪਰੋਣ ਵਾਲਾ ਪਵਿੱਤਰ ਦਿਹਾੜਾ ਹੈ। ਸਕਾਟਲੈਂਡ ਸਰਕਾਰ ਵਲੋਂ ਵਧਾਈਆਂ ਗਲਾਸਗੋ, 24 ਨਵੰਬਰ (ਹਰਜੀਤ ਸਿੰਘ ਦੁਸਾਂਝ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਕਾਟਲੈਂਡ ਸਰਕਾਰ ਵਲੋਂ ਸਕਾਟਲੈਂਡ ਸਮੇਤ ਦੁਨੀਆ ਭਰ ਦੀਆਂ ਸਿੱਖ ਸੰਗਤ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਸਕਾਟਲੈਂਡ ਸਰਕਾਰ ਨੇ ਮੰਗਲਵਾਰ ਸਵੇਰੇ ਆਪਣੇ ਅਧਿਕਾਰਤ ਫੇਸਬੁੱਕ ਤੇ ‘ਐਕਸ’ ਖਾਤਿਆਂ ਰਾਹੀਂ ਗੁਰਪੁਰਬ ਦੀਆਂ ਸ਼ੁਭਕਾਮਨਾਵਾਂ ਸਾਂਝੀਆਂ ਕੀਤੀਆਂ। ਸਰਕਾਰ ਵਲੋਂ ਜਾਰੀ ਤਸਵੀਰ ਉੱਪਰ ‘ਸੈਲੀਬ੍ਰੇਟਿੰਗ ਗੁਰੂ ਨਾਨਕ ਬਰਥਡੇ’ ਲਿਖਿਆ ਗਿਆ ਹੈ।
ਪਿਛਲੀ ਖ਼ਬਰ ਵੈਭਵ ਨੇ ਰਚਿਆ ਇਤਿਹਾਸ ਏ-ਸ਼੍ਰੇਣੀ ਇਕ ਦਿਨਾ ਮੈਚ ’ਚ ਸਭ ਤੋਂ ਤੇਜ਼ ਦੋਹਰਾ ਸੈਂਕੜਾ ਲਗਾਇਆ ਅਗਲੀ ਖ਼ਬਰ ਅਮਰੀਕਾ ਸਮੇਤ ਚਾਰ ਦੇਸ਼ਾਂ ’ ਚ ਹੋਵੇਗਾ 2031 ਦਾ ਮਹਿਲਾ ਫੁੱਟਬਾਲ ਵਿਸ਼ਵ ਕੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।