27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪ੍ਰੀਮੀਅਰ ਬੈਨ ਕੈਰੋਨ ਵਲੋਂ ਪੰਜਾਬੀ ਸਕੂਲ ਦੀ ਮੰਗ ਪੂਰੀ ਕਰਨ ਦਾ ਐਲਾਨ

ਮੈਲਬੌਰਨ, 27 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਵਿਕਟੋਰੀਆ ਵਿਚ ਸ਼ਨਿਚਰਵਾਰ, 28 ਨਵੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਮੌਜੂਦਾ ਪ੍ਰੀਮੀਅਰ (ਮੁੱਖ ਮੰਤਰੀ) ਬੈਨ ਕੈਰੋਨ ਨੇ ਪੰਜਾਬੀ ਭਾਈਚਾਰੇ ਲਈ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੇਬਰ ਪਾਰਟੀ ਮੁੜ ਸੱਤਾ ਵਿਚ ਆਉਂਦੀ ਹੈ ਤਾਂ ਸਰਕਾਰ ਵਲੋਂ ਪੰਜਾਬੀ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪੰਜਾਬੀ ਸਕੂਲ ਦੀ ਮੰਗ ਨੂੰ ਪੂਰਾ ਕੀਤਾ ਜਾਵੇਗਾ।

ਅਜੀਤ ਡੈਸਕ 28-11-2026
ਮੈਲਬੌਰਨ, 27 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਵਿਕਟੋਰੀਆ ਵਿਚ ਸ਼ਨਿਚਰਵਾਰ, 28 ਨਵੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਮੌਜੂਦਾ ਪ੍ਰੀਮੀਅਰ (ਮੁੱਖ ਮੰਤਰੀ) ਬੈਨ ਕੈਰੋਨ ਨੇ ਪੰਜਾਬੀ ਭਾਈਚਾਰੇ ਲਈ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੇਬਰ ਪਾਰਟੀ ਮੁੜ ਸੱਤਾ ਵਿਚ ਆਉਂਦੀ ਹੈ ਤਾਂ ਸਰਕਾਰ ਵਲੋਂ ਪੰਜਾਬੀ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪੰਜਾਬੀ ਸਕੂਲ ਦੀ ਮੰਗ ਨੂੰ ਪੂਰਾ ਕੀਤਾ ਜਾਵੇਗਾ। ਪ੍ਰੀਮੀਅਰ ਦੇ ਇਸ ਐਲਾਨ ਨਾਲ ਪੰਜਾਬੀ ਭਾਈਚਾਰੇ ’ਚ ਖੁਸ਼ੀ ਪਾਈ ਜਾ ਰਹੀ ਹੈ। ਭਾਈਚਾਰੇ ਵਲੋਂ ਲੰਬੇ ਸਮੇਂ ਤੋਂ ਬੱਚਿਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਪੰਜਾਬੀ ਸਕੂਲ ਦੀ ਮੰਗ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਿੱਕੀ ਸ਼ਰਮਾ ਨਿਊ ਡੈਮੋਕਰੇਟਿਕ ਪਾਰਟੀ ਦੀ ਕਾਕਸ ਚੇਅਰਪਰਸਨ ਬਣੀ ਅਗਲੀ ਖ਼ਬਰ ਉਦਿਤ ਨਾਰਾਇਣ ਤੇ ਅਦਿੱਤਿਆ ਨਾਰਾਇਣ ਦਾ ਸ਼ਿਕਾਗੋ ਵਿਚ ਯਾਦਗਾਰੀ ਸ਼ੋਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।