02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਬਰਸੀ ਮਨਾਉਣ ਲਈ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਪੈਣਗੇ ਭੋਗ

ਅਜੀਤ ਡੈਸਕ 01-02-2026
ਕਾਲਾਂਵਾਲੀ/ਸਿਰਸਾ, 31 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਤਰੂਆਣਾ ਦੇ ਡੇਰਾ ਸਰਵ ਦਿਆਲ ਵਿਖੇ ਬਾਬਾ ਸਰਵ ਦਿਆਲ ਦੀ ਬਰਸੀ ਮਨਾਉਣ ਲਈ 2 ਫਰਵਰੀ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ | ਡੇਰਾ ਸ਼ਰਧਾਲੂ ਬਲਕਰਨ ਸਿੰਘ ਨੇ ਦੱਸਿਆ ਕਿ ਬਰਸੀ ਮੌਕੇ ਸੱਤ ਸ੍ਰੀ ਅਖੰਡ ਪਾਠਾਂ ਦੇ ਪਾਠ ਕੀਤੇ ਗਏ ਸਨ ਤੇ 2 ਫਰਵਰੀ ਨੂੰ ਭੋਗ ਪਾਏ ਜਾਣਗੇ | ਅੱਜ 15 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਦੂਰ-ਦੁਰਾਡੇ ਤੋਂ ਸੈਂਕੜੇ ਸ਼ਰਧਾਲੂ ਮੱਥਾ ਟੇਕਣ ਲਈ ਆਉਣਗੇ |

ਪਿਛਲੀ ਖ਼ਬਰ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਸੇਵਾ ਨਿਭਾ ਰਹੇ ਮਨਦੀਪ ਸਿੰਘ ਨੂੰ ਕੈਪਟਨ ਵਜੋਂ ਮਿਲੀ ਤਰੱਕੀ ਅਗਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਟੋਹਾਣਾ ਵਿਚ ਕੱਢੀ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।