20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਮਹਾਨ ਗੁਰਮਤਿ ਸਮਾਗਮ ਭਲਕੇ

ਅਜੀਤ ਡੈਸਕ 04-02-2026
ਡੱਬਵਾਲੀ, 3 ਫਰਵਰੀ (ਇਕਬਾਲ ਸਿੰਘ ਸ਼ਾਂਤ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 5 ਫਰਵਰੀ ਨੂੰ ਗੁਰਦੁਆਰਾ ਕਲਗੀਧਰ ਸਿੰਘ ਸਭਾ (ਗੁਰੂ ਅਸਥਾਨ) ਡੱਬਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ | ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ 'ਚ ਭਾਈ ਬੇਅੰਤ ਸਿੰਘ ਦੇ ਜਥੇ ਵਲੋਂ ਰੂਹਾਨੀ ਕੀਰਤਨ ਜਰੀਏ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਵੀ ਉਚੇਚੇ ਹਾਜਰੀ ਭਰਨਗੇ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ 400 ਮੀਟਰ ਦੌੜ 'ਚੋਂ ਪੂਜਾ ਅੱਵਲ ਮਹਿਲਾ ਤੇ ਬਾਲ ਵਿਕਾਸ ਵਿਭਾਗ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਾ ਕ... ਅਗਲੀ ਖ਼ਬਰ ਸਰਕਾਰੀ ਮਹਿਲਾ ਕਾਲਜ ਵਿਖੇ 26ਵਾਂ ਸਾਲਾਨਾ ਖੇਡ ਮੁਕਾਬਲਾ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।