20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਭਾਈ ਕਨ੍ਹਈਆ ਆਸ਼ਰਮ ਦਾ ਨਿਰੀਖਣ

ਅਜੀਤ ਡੈਸਕ 23-05-2026
ਸਿਰਸਾ, 22 ਮਈ (ਪੰਨੀਵਾਲੀਆ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੁਨੀਸ਼ ਜਿੰਦੀਆ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਚੀਫ ਮੈਜਿਸਟਰੇਟ ਸੰਤੋਸ਼ ਬਗੋਟੀਆ ਨੇ ਸਥਾਨਕ ਭਾਈ ਕਨ੍ਹਈਆ ਆਸ਼ਰਮ ਦਾ ਦੌਰਾ ਕੀਤਾ | ਉਨ੍ਹਾਂ ਨੇ ਸਫਾਈ, ਭੋਜਨ ਅਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ | ਉਨ੍ਹਾਂ ਨੇ ਉੱਥੇ ਮੌਜੂਦ ਅਪਾਹਜਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਆਸ਼ਰਮ ਦੇ ਯਤਨਾਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਸਾਬਕਾ ਵਿਦਿਆਰਥੀ ਮਿਲਨ ਸਮਾਰੋਹ ਅਤੇ ਮਹਿੰਦੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਬਜ਼ੁਰਗਾਂ ਨੂੰ ਲਿਫਟ ਦੇਣ ਤੋਂ ਬਾਅਦ ਲੁੱਟਣ ਵਾਲੇ ਦੋ ਮੁਲਜ਼ਮ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।