ਰਾਸ਼ਟਰੀ ਬਾਕਸਿੰਗ ਮੁਕਾਬਲੇ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਡਾ. ਰਾਕੇਸ਼ ਮਿਸ਼ਰਾ ਦਾ ਟੋਹਾਣਾ ਰੇਲਵੇ ਸਟੇਸ਼ਨ 'ਤੇ ਭਰਵਾਂ ਸਵਾਗਤ <br/>
ਰਾਸ਼ਟਰੀ ਬਾਕਸਿੰਗ ਮੁਕਾਬਲੇ ਵਿੱਚ ਸ਼ਿਰਕਤ ਲਈ ਪਹੁੰਚੇ ਡਾ. ਰਾਕੇਸ਼ ਮਿਸ਼ਰਾ ਦਾ ਟੋਹਾਣਾ ਰੇਲਵੇ ਸਟੇਸ਼ਨ 'ਤੇ ਭਾਜਪਾ ਓ.ਬੀ.ਸੀ. ਮੋਰਚਾ ਫ਼ਤਿਹਾਬਾਦ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸੈਣੀ ਅਤੇ ਜ਼ਿਲ੍ਹਾ ਸਕੱਤਰ ਸੰਕੇਤ ਗਰਗ ਸਵਾਗਤ ਕਰਦੇ ਹੋਏ | ਤਸਵੀਰ : ਮਨਜੀਤ ਸਿੰਘ ਟੋਹਾਣਾ
<br/>
15-06-2026