05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

-ਮਾਮਲਾ ਸੁੱਚੀ ਪਿੰਡ ਨਜ਼ਦੀਕ ਹੋਏ ਸੜਕ ਹਾਦਸੇ ਦਾ- ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕੀਤਾ ਵਾਰਿਸਾਂ ਦੇ ਹਵਾਲੇ

ਅਜੀਤ ਡੈਸਕ 24-07-2026
ਚੁਗਿੱਟੀ/ ਜੰਡੂ ਸਿੰਘਾ, 23 ਜੁਲਾਈ (ਨਰਿੰਦਰ ਲਾਗੂ) ਬੀਤੀ ਰਾਤ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਸੁੱਚੀ ਪਿੰਡ ਦੇ ਨਜ਼ਦੀਕ ਇੱਕ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਦਾ ਸ਼ਿਕਾਰ ਹੋਏ ਇੱਕ ਪੁਲਿਸ ਅਧਿਕਾਰੀ ਜਿਸ ਦੀ ਪਛਾਣ ਏ.ਐਸ.ਆਈ. ਰਾਜ ਕੁਮਾਰ ਵਜੋਂ ਦੱਸੀ ਜਾ ਰਹੀ ਹੈ, ਦੀ ਲਾਸ਼ ਨੂੰ ਵਿਭਾਗੀ ਕਾਰਵਾਈ ਕਰਨ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕ ਦੇ ਸਬੰਧੀਆਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਐਸ.ਐਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦੇ ਮੱਦੇਨਜ਼ਰ ਮਾਮਲਾ ਦਰਜ ਕਰਕੇ ਅਗਾਂਹ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਇਸਤਰੀ, ਯੂਥ ਅਤੇ ਆਈ.ਟੀ ਵਿੰਗਾਂ ਦੇ ਹਲਕਾ ਪ੍ਰਧਾਨ ਐਲਾਨੇ ਅਗਲੀ ਖ਼ਬਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ’ਤੇ ਚਾਲਾਨ ਤਾਂ ਤੁਰੰਤ, ਪਰ ਜਾਮ ਦਾ ਹੱਲ ਕੌਣ ਕਰੂ ? ਸ਼ਹਿਰ ਦੇ ਪ੍ਰਮੁੱਖ ਚੌਰਾਹਿਆਂ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।