ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ‘ਨੋ ਫਲਾਈ ਜ਼ੋਨ’ ਸੰਬੰਧੀ ਹੁਕਮ ਜਾਰੀ
ਜਲੰਧਰ, 9 ਅਗਸਤ (ਜਤਿੰਦਰ ਪੰਮੀ)–ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੇ 9 ਅਗਸਤ ਨੂੰ ਨੀਂਹ ਪੱਥਰ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡ ਬੱਲਾਂ ਵਿਖੇ ਲੈਂਡਿੰਗ ਪੁਆਇੰਟ ਦੇ ਆਲੇ-ਦੁਆਲੇ, ਬੱਲਾਂ ਤੋਂ ਪਿੰਡ ਨੌਗੱਜਾ ਤੱਕ ਦੇ ਰੂਟ ਅਤੇ ਪਿੰਡ ਨੌਗੱਜਾ ਵਿਖੇ ਸਮਾਗਮ ਵਾਲਾ ਸਥਾਨ 9 ਅਗਸਤ ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਆਦੇਸ਼ਾਂ ਵਿੱਚ ਕਿਹਾ ਕਿ ਕੋਈ ਵੀ ਵਿਅਕਤੀ ਸਮਰੱਥ ਅਧਿਕਾਰੀ ਦੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਉਕਤ ਖੇਤਰ ਵਿੱਚ ਕੋਈ ਵੀ ਡਰੋਨ, ਯੂ.
ਅਜੀਤ ਡੈਸਕ
10-08-2026