ਵਾਰ ਨੂੰ ਆਖਰੀ ਦਿੱਖ ਦਿੰਦਾ ਹੋਇਆ ਕਾਰੀਗਰ। ਵੇਰਵਾ-ਪਵਨ ਖਰਬੰਦਾ
ਜਲੰਧਰ, 9 ਅਗਸਤ (ਸ਼ਿਵ)-ਵਾਰਡ ਨੰਬਰ ਇੱਕ ਦੇ ਨਿਊ ਇੰਦਰਾ ਕਲੋਨੀ ਸੀਵਰੇਜ ਦੇ ਪਾਣੀ ਨਾਲ ਡੁੱਬੀ ਪਈ ਹੈ ਜਿਸ ਕਰਕੇ ਲੋਕਾਂ ਨੂੰ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਕਈ ਵਾਰ ਨਗਰ ਨਿਗਮ ਨੂੰ ਕਈ ਬਾਰ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ ਪਰ ਉਨਾਂ ਦੀ ਕੋਈ ਸੁਣਵਾਈ ਨਹੀਂ ਕਰਦਾ।
ਗੰਦੇ ਪਾਣੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਲੋਕ। ਤਸਵੀਰ. ਜੀ. ਪੀ. ਸਿੰਘ
10-08-2026