ਪਿੰਡ ਚਕੇਰੀਆਂ ’ ਚ ਕਰਵਾਇਆ ਪੰਜਾਬੀ ਗੁਰਮੁਖੀ ਸਿਖਲਾਈ ਕੈਂਪ 62 ਵਿਦਿਆਰਥੀਆਂ ਨੇ ਗੁਰਮੁਖੀ ਪੜ੍ਹਨ ਅਤੇ ਲਿਖਣ ਦੀ ਸਿਖਲਾਈ ਪ੍ਰਾਪਤ ਕੀਤੀ
ਕਾਲਾਂਵਾਲੀ/ਸਿਰਸਾ, 10 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਚਕੇਰੀਆਂ ਅੱਠ ਰੋਜ਼ਾ ਪੰਜਾਬੀ ਗੁਰਮੁਖੀ ਭਾਸ਼ਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕੁੱਲ 62 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਗੁਰਮੁਖੀ ਲਿਪੀ ਪੜ੍ਹਨ ਅਤੇ ਲਿਖਣ ਦੀ ਸਿਖਲਾਈ ਪ੍ਰਾਪਤ ਕੀਤੀ।
ਪਿੰਡ ਚਕੇਰੀਆਂ ਵਿਖੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰ: ਪੰਨੀਵਾਲੀਆ
11-08-2026