ਤਿਰੰਗਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਮਾਣ ਦਾ ਪ੍ਰਤੀਕ ਹੈ: ਯਤਿੰਦਰ ਸਿੰਘ ਐਡਵੋਕੇਟ ਹਰ ਘਰ ਤਿਰੰਗਾ ਮੁਹਿੰਮ ਤਹਿਤ ਕਰਵਾਇਆ ਸਰਕਾਰੀ ਨੈਸ਼ਨਲ ਕਾਲਜ ਵਿਖੇ ਸੈਮੀਨਾਰ
ਸਿਰਸਾ, 12 ਅਗਸਤ (ਭੁਪਿੰਦਰ ਪੰਨੀਵਾਲੀਆ)- ਹਰ ਘਰ ਤਿਰੰਗਾ ਮੁਹਿੰਮ ਤਹਿਤ ਸਰਕਾਰੀ ਨੈਸ਼ਨਲ ਕਾਲਜ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦੌਰਾਨ ਕਾਲਜ ਕੈਂਪਸ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ।
ਨੈਸ਼ਨਲ ਕਾਲਜ ਸਿਰਸਾ ਵਿਖੇ ਤਿਰੰਗਾ ਯਾਤਰਾ ਕੱਢਦੇ ਵਿਦਿਆਰਥੀ। ਤਸਵੀਰ : ਪੰਨੀਵਾਲੀਆ
13-08-2026