19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪ੍ਰਸ਼ਾਸਨ ਨੇ ਦਲੀਪ ਸਿੰਘ ਮਠਾਢੂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਕੰਮ ਲਈ ਕੀਤਾ ਸਨਮਾਨਿਤ

ਗੂਹਲਾ ਚੀਕਾ, 18 ਅਗਸਤ (ਓ. ਪੀ.

ਅਜੀਤ ਡੈਸਕ 19-08-2026
ਗੂਹਲਾ ਚੀਕਾ, 18 ਅਗਸਤ (ਓ.ਪੀ. ਸੈਣੀ)-ਆਜ਼ਾਦੀ ਦਿਵਸ ਦੇ ਮੌਕੇ ’ਤੇ ਪ੍ਰਸ਼ਾਸਨ ਨੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਆਪਣੇ ਖੇਤਰਾਂ ’ਚ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਉਨ੍ਹਾਂ ਲੋਕਾਂ ਨੂੰ ਵੀ ਸਨਮਾਨਿਤ ਕੀਤਾ। ਜਿਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਵਿਚ ਕੰਮ ਕਰਦੇ ਹੋਏ ਸਮਾਜ ਸੇਵਾ ’ਚ ਸਰਗਰਮੀ ਨਾਲ ਹਿੱਸਾ ਲਿਆ। ਇਸ ਮੌਕੇ ਸਮਾਜ ਸੇਵਕ ਅਤੇ ਸਿੱਖ ਆਗੂ ਦਲੀਪ ਸਿੰਘ ਮਠਾਢੂ ਨੂੰ ਵੀ ਸਨਮਾਨਿਤ ਕੀਤਾ ਗਿਆ। ਦਲੀਪ ਸਿੰਘ ਮਠਾਢੂ ਨੂੰ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤੇ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ ਨੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਦਲੀਪ ਸਿੰਘ ਮਠਾਢੂ ਭਵਿੱਖ ’ ਚ ਵੀ ਸਮਾਜ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲੈਂਦੇ ਰਹਿਣਗੇ।
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਐਨ. ਐਸ. ਐਸ. ਮੈਰਿਟ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਆਜ਼ਾਦੀ ਦਾ ਦਿਵਸ ਮਨਾਉਂਦੇ ਹੋਏ ਰਾਸ਼ਟਰੀ ਸਵੈ-ਸੇਵਕ ਸੰਘ ਦੇ ਵਰਕਰ ਅਤੇ ਸੀਨੀਆ ਆਗੂ। ਸੰਗਤ ਭਵਨ ਵਿਖੇ ਆਜ਼ਾਦੀ ਦਿਵਸ ਮਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।