24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣਾ ਬੇਹੱਦ ਮੰਦਭਾਗਾ- ਗੋਲਡੀ ਭਾਟੀਆ

ਜਲੰਧਰ, 23 ਅਗਸਤ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਦੱਸਣਾ, ਜਿਸ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਮਰ ਕੈਦ ਦੀ ਸਜ਼ਾ ਹੋਈ, ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ।

ਅਜੀਤ ਡੈਸਕ 24-08-2026
ਜਲੰਧਰ, 23 ਅਗਸਤ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਦੱਸਣਾ, ਜਿਸ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਮਰ ਕੈਦ ਦੀ ਸਜ਼ਾ ਹੋਈ, ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਕਿਹਾ ਕਿ ਸਿੱਖ ਸਮਾਜ 1984 ਦੇ ਦਰਦਨਾਕ ਦੌਰ ਨੂੰ ਕਦੇ ਵੀ ਨਹੀਂ ਭੁੱਲ ਸਕਦਾ। ਅਜਿਹੇ ਸਮੇਂ ਵਿਚ ਕਿਸੇ ਅਜਿਹੇ ਵਿਅਕਤੀ ਨੂੰ ‘ਰੋਲ ਮਾਡਲ’ ਜਾਂ ਪੇ੍ਰਨਾ ਦਾ ਸਰੋਤ ਦੱਸਣਾ ਬੇਹੱਦ ਸੰਵੇਦਨ ਹੀਣ ਅਤੇ ਨਿੰਦਣਯੋਗ ਬਿਆਨ ਹੈ।
ਪਿਛਲੀ ਖ਼ਬਰ ਢੀਂਡਸਾ ਤੇ ਸਾਥੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਕੌਮੀ ਮੀਤ ਪ੍ਰਧਾਨ ਰਾਣਾ ਦਾ ਸਨਮਾਨ ਅਗਲੀ ਖ਼ਬਰ ਫੋਰਮ ਨੇ ਮਹਾਰਾਣੀ ਮਹਿਤਾਬ ਕੌਰ ਜੀ ਦੇ ਜੀਵਨ ’ ਤੇ ਵਿਸ਼ੇਸ਼ ਲੈਕਚਰ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।